ਪਰਾਗ ਜੈਨ ਹੋਣਗੇ ਰਾਅ ਦੇ ਨਵੇਂ ਮੁਖੀ

ਨਵੀਂ ਦਿੱਲੀ: 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਕੇਡਰ ਦੇ 1989 ਬੈਚ ਦੇ ਇੰਡੀਅਨ ਪੁਲਿਸ ਸਰਵਿਸ (IPS) ਅਧਿਕਾਰੀ ਪਰਾਗ ਜੈਨ ਨੂੰ ਭਾਰਤ ਦੀ ਬਾਹਰੀ ਖੁਫੀਆ ਏਜੰਸੀ, ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਦਾ ਅਗਲਾ ਮੁਖੀ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਅ ਦੇ ਮੌਜੂਦਾ ਮੁਖੀ Ravi Sinha ਦਾ ਕਾਰਜਕਾਲ 30 ਜੂਨ, 2025 ਨੂੰ ਸਮਾਪਤ ਹੋ ਰਿਹਾ […]

Continue Reading

FRS ਦੇ ਨਾਂ ਹੇਠ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਸਰਕਾਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ

ਕਿਹਾ, FRS ਲਈ ਓਟੀਪੀ ਮੰਗਣ ਕਾਰਨ ਲਾਭਪਾਤਰੀਆਂ ਨੇ ਕਈ ਆਂਗਣਵਾੜੀ ਵਰਕਰਾਂ ਉਤੇ ਕੀਤੇ ਹਮਲੇ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਈਸੀਡੀ ਲਾਭਪਾਤਰੀਆਂ ਦੇ ਐਫਆਰਐਸ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਉਤੇ ਪਾਏ ਜਾ ਰਹੇ ਦਬਾਅ ਵਿਰੁੱਧ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਕੁਲ ਹਿੰਦ […]

Continue Reading

ਵਿਧਾਇਕ ਚੰਨੀ ਨੇ  ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਲਗਾਏ ਦੋਸ਼

 ਸਾਬਕਾ ਮੁੱਖ ਮੰਤਰੀ ਚੰਨੀ ਦੀ ਜਾਇਦਾਦ ਦੀ ਜਾਂਚ ਦੀ ਕੀਤੀ ਮੰਗ  ਮੋਰਿੰਡਾ, 28 ਜੂਨ (ਭਟੋਆ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਇਸ ਦੇ ਪ੍ਰਤੀਕ੍ਰਮ ਵਿੱਚ ਹਲਕਾ ਵਿਧਾਇਕ ਡਾ. ਚਰਨਜੀਤ […]

Continue Reading

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਵਿਖੇ 43.90 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ ਮਾਨਸਾ ਵਾਸੀਆਂ ਨੂੰ ਸੀਵਰੇਜ਼ ਸਮੱਸਿਆ ਤੋਂ ਜਲਦ ਮਿਲੇਗੀ ਨਿਜ਼ਾਤ-ਰਵਜੋਤ ਸਿੰਘ ਕੈਬਨਿਟ ਮੰਤਰੀ ਰਵਜੋਤ ਅਤੇ ਵਿਧਾਇਕ ਸਿੰਗਲਾ ਨੇ ਟੱਕ ਲਾ ਕੇ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਕੈਬਨਿਟ ਮੰਤਰੀ ਵੱਲੋਂ ਮਾਨਸਾ ਦੀਆਂ ਲਿੰਕ ਸੜ੍ਹਕਾਂ ਲਈ 5.5 ਕਰੋੜ ਰੁਪਏ ਦੀ ਮਨਜ਼ੂਰੀ ਮਾਨਸਾ, […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਕਮਾਂਡੋ ਤੋਂ ਹੈਰੋਇਨ ਬਰਾਮਦ, ਗ੍ਰਿਫਤਾਰ

ਫਿਰੋਜ਼ਪੁਰ, 28 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਇੱਕ ਕਮਾਂਡੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਫੜਿਆ ਗਿਆ ਹੈ। ਇਹ ਘਟਨਾ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੁਪਹਿਰ 12:15 ਵਜੇ ਦੇ ਕਰੀਬ ਵਾਪਰੀ। ਜਦੋਂ ਕਮਾਂਡੋ ਸੁੱਖਾ ਸਿੰਘ ਡਿਊਟੀ ‘ਤੇ ਜਾਣ […]

Continue Reading

Air India ਨੇ ਜਹਾਜ਼ ਹਾਦਸੇ ਤੋਂ ਬਾਅਦ ਜਸ਼ਨ ਮਨਾ ਰਹੇ 4 ਕਰਮਚਾਰੀਆਂ ਤੋਂ ਮੰਗਿਆ ਅਸਤੀਫ਼ਾ

ਨਵੀਂ ਦਿੱਲੀ, 28 ਜੂਨ, ਦੇਸ਼ ਕਲਿਕ ਬਿਊਰੋ :ਏਅਰ ਇੰਡੀਆ ਨੇ ਆਪਣੇ ਗਰਾਊਂਡ ਹੈਂਡਲਿੰਗ ਵੇਂਚਰ AISATS ਦੇ 4 ਕਰਮਚਾਰੀਆਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਹੈ। ਇਹ ਕਾਰਵਾਈ ਇੱਕ ਵਾਇਰਲ ਵੀਡੀਓ ਦੇ ਸੰਬੰਧ ਵਿੱਚ ਕੀਤੀ ਗਈ ਹੈ ਜਿਸ ਵਿੱਚ ਇਹ ਕਰਮਚਾਰੀ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੀ ਉਡਾਣ AI 171 ਹਾਦਸੇ ਤੋਂ ਬਾਅਦ ਦਫਤਰ ਵਿੱਚ ਡਾਂਸ ਪਾਰਟੀ ਕਰਦੇ […]

Continue Reading

ਇਸ ਸੂਬੇ ਨੇ ਸਰਕਾਰੀ ਕਰਮਚਾਰੀਆਂ ਦੇ DA ‘ਚ ਕੀਤਾ ਵਾਧਾ

ਚੰਡੀਗੜ੍ਹ: 28 ਜੂਨ, ਦੇਸ਼ ਕਲਿੱਕ ਬਿਓਰੋਰਾਜ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ ਡੀ ਏ ਵਿੱਚ ਵਾਧਾ ਕੀਤਾ ਹੈ। ਮਹਿੰਗਾਈ ਭੱਤੇ ਦੇ ਨਾਲ ਨਾਲ ਮਹਿੰਗਾਈ ਰਾਹਤ ਵੀ ਦਿੱਤੀ ਗਈ ਹੈ। ਹਰਿਆਣਾ ਰਾਜ ਦੀ ਨਾਇਬ ਸੈਣੀ ਸਰਕਾਰ ਨੇ ਪੰਜਵੇਂ ਅਤੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਅਤੇ ਪੈਨਸ਼ਨ ਲੈਣ ਵਾਲੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) […]

Continue Reading

ਕਪੂਰਥਲਾ ‘ਚ ਦੋ ਵਾਹਨਾਂ ਦੀ ਟੱਕਰ, 2 ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ 14 ਜ਼ਖਮੀ

ਕਪੂਰਥਲਾ, 28 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਵਿੱਚ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ। ਦਿਲਵਾਨ ਟੋਲ ਪਲਾਜ਼ਾ ਨੇੜੇ ਗੁਡਾਣਾ ਪੁਲ ‘ਤੇ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 14 ਲੋਕ ਜ਼ਖਮੀ ਹੋ ਗਏ। ਪੁਲਿਸ ਜਾਂਚ ਵਿੱਚ ਲੱਗੀ […]

Continue Reading

ਲੁਧਿਆਣਾ ਪੱਛਮੀ ਉਪ ਚੋਣ ਜਿੱਤੇ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ। ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ।ਸਪੀਕਰ ਕੁਲਤਾਰ […]

Continue Reading

AAP ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਰਾਹਤ, ਪੁਲਿਸ ਵੱਲੋਂ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ

ਮੋਹਾਲੀ, 28 ਜੂਨ, ਦੇਸ਼ ਕਲਿਕ ਬਿਊਰੋ :ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਮੋਹਾਲੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ ਕਰ ਦਿਤੀ ਹੈ ਅਤੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਪੁਲਿਸ ਰਿਪੋਰਟ ਮੁਤਾਬਕ, ਸਿੰਗਲਾ ਅਤੇ […]

Continue Reading