ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ

ਲੁਧਿਆਣਾ: 5 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ […]

Continue Reading

ਆਈ.ਐਚ.ਐਮ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ 85 ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਤੇ ਟੂਲ ਕਿੱਟਾਂ

ਬਠਿੰਡਾ, 5 ਜੂਨ : ਦੇਸ਼ ਕਲਿੱਕ ਬਿਓਰੋ ਸਥਾਨਕ ਆਈਐਚਐਮ ਵਿਖੇ ਇੰਟਰਪ੍ਰੀਨਿਊਸ਼ਿਪ ਪ੍ਰੋਗਰਾਮ ਦੇ ਤਹਿਤ ਮਿਨੀਸਟਰੀ ਆਫ ਟੂਰਿਜ਼ਮ ਭਾਰਤ ਸਰਕਾਰ ਵੱਲੋਂ ਚਲਾਏ ਗਏ ਹੁਨਰ ਤੋਂ ਰੁਜ਼ਗਾਰ ਤੱਕ, ਦੇ ਮੱਦੇਨਜ਼ਰ 4 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਚੁੱਕੇ 63 ਸਿਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਟੂਲ ਕਿੱਟਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਇੱਕ ਮਹੀਨੇ ਦੀ ਬੇਕਰੀ ਦੀ ਸਿਖਲਾਈ ਪੂਰੀ […]

Continue Reading

ਅਧਿਆਪਕ ਯੂਨੀਅਨਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ, ਪੱਤਰ ਜਾਰੀ

ਚੰਡੀਗੜ੍ਹ, 5 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ ਲਈ ਵਲੰਟੀਅਰਾਂ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 5 ਜੂਨ, 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ […]

Continue Reading

ਸੰਜੀਵ ਕੁਮਾਰ ਦੀ ਪ੍ਰਧਾਨਗੀ ‘ਚ ਜਥੇਬੰਦੀ ਨੇ ਬੁਲੰਦੀਆਂ ਨੂੰ ਛੁਹਿਆ ਹੈ: ਲੈਕਚਰਾਰ ਯੂਨੀਅਨ

ਮੋਹਾਲੀ: 5 ਜੂਨ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ, ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਹੋਟਲ ਕੈਂਡੀ ਐੱਸ ਏ ਐੱਸ ਨਗਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਅਤੇ ਬਠਿੰਡਾ ਤੋਂ ਸੇਵਾ ਮੁਕਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵ ਪਾਲ ਗੋਇਲ ਦੇ ਨਾਲ਼ ਜਥੇਬੰਦੀ […]

Continue Reading

ਨਵੀਂ ਲੈਂਡ ਪੁਲਿੰਗ ਪਾਲਿਸੀ ‘ਚ ਛੋਟੇ ਭੋਂ-ਮਾਲਕਾਂ ਨਾਲ ਭੇਦਭਾਵ: ਪਰਵਿੰਦਰ ਸੋਹਾਣਾ

ਮੋਹਾਲੀ, 5 ਜੂਨ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਰਾਹੀਂ ਨਵੀਂ ਲੈਂਡ ਪੁਲਿੰਗ ਪਾਲਿਸੀ ‘ਚ ਆ ਰਹੀਆਂ ਤਰੁੱਟੀਆਂ ਤੇ ਕੜੀ ਨਾਰਾਜ਼ਗੀ ਜਤਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ 2025 ਦੀ ਨਵੀਂ ਲੈਂਡ ਪੁਲਿੰਗ ਸਕੀਮ ਗੁਪਤ ਢੰਗ ਨਾਲ […]

Continue Reading

ਬੇਰੋਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋ 8 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ 

ਮੋਰਿੰਡਾ  5 ਜੂਨ ( ਭਟੋਆ ) ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਸੰਦੀਪ ਸਿੰਘ ਰਹਿਨੁਮਾਈ ਹੇਠ ਕੀਤੀ ਗਈ, ਜਿਸ ਵਿੱਚ ਸ਼ਾਮਲ ਬੇਰੁਜ਼ਗਾਰ ਡਰਾਇੰਗ ਮਾਸਟਰਾਂ ਨੇ  ਸਰਕਾਰ ਦਾ ਵਿਰੋਧ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸਾਲ 2022  ਵਿੱਚ 250 ਪੋਸਟਾਂ ਤੇ ਡਰਾਇੰਗ ਮਾਸਟਰਾਂ ਦੀ ਭਰਤੀ ਕਰਨ  ਲਈ ਇਸ਼ਤਿਹਾਰ ਦਿੱਤਾ ਗਿਆ […]

Continue Reading

ਕੇਂਦਰ, ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਪੰਜਾਬ ਦੇ ਕਿਸਾਨਾਂ ਲਈ ਖੁੱਲ੍ਹਾ ਦਿਲ ਦਿਖਾਵੇ-ਖੁੱਡੀਆਂ

-ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ ਖੇੜੀ ਗੰਢਿਆਂ, ਰੌਣੀ (ਪਟਿਆਲਾ), 5 ਜੂਨ: ਦੇਸ਼ ਕਲਿੱਕ ਬਿਓਰੋ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ […]

Continue Reading

ਜੇਲ੍ਹ ‘ਚ ਬੰਦ ਨਸ਼ਾ ਤਸਕਰ ਦਾ ਘਰ ਢਾਹਿਆ

ਜਗਰਾਓਂ, 5 ਜੂਨ, ਦੇਸ਼ ਕਲਿਕ ਬਿਊਰੋ :ਅੱਜ ਜਗਰਾਉਂ ਵਿੱਚ ਇੱਕ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ ਗਿਆ। ਨਗਰ ਕੌਂਸਲ ਨੇ ਮੁਹੱਲਾ ਗਾਂਧੀ ਨਗਰ ਵਿੱਚ ਤਸਕਰ ਬੂਟਾ ਸਿੰਘ ਦੇ ਘਰ ਨੂੰ ਗੈਰ-ਕਾਨੂੰਨੀ ਉਸਾਰੀ ਦੱਸਦਿਆਂ ਢਾਹ ਦਿੱਤਾ। ਇਹ ਕਾਰਵਾਈ ਅੱਜ 5 ਜੂਨ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਕੀਤੀ ਗਈ ਸੀ। ਕੌਂਸਲ ਨੇ 2 ਜੂਨ ਨੂੰ ਘਰ ਦੇ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 1 ਕਰੋੜ ਰੁਪਏ ਦਾ ਇਨਾਮੀ ਨਕਸਲੀ ਮਾਰੇ ਜਾਣ ਦੀ ਖਬਰ

ਰਾਏਪੁਰ, 5 ਜੂਨ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ‘ਚ ਬੀਜਾਪੁਰ ਦੇ ਨੈਸ਼ਨਲ ਪਾਰਕ ਖੇਤਰ ਵਿੱਚ ਨਕਸਲੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ। ਜਿਸ ਵਿੱਚ ਕੇਂਦਰੀ ਕਮੇਟੀ ਦੇ ਮੈਂਬਰ ਸੁਧਾਕਰ ਉਰਫ਼ ਨਰ ਸਿੰਘਾਚਲਮ ਦੇ ਮਾਰੇ ਜਾਣ ਦੀ ਖ਼ਬਰ ਹੈ। ਉਹ ਤੇਲੰਗਾਨਾ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਲੋੜੀਂਦਾ ਸੀ।ਸੁਧਾਕਰ ‘ਤੇ 1 ਕਰੋੜ ਰੁਪਏ ਦੇ ਇਨਾਮ ਦਾ ਵੀ ਐਲਾਨ ਕੀਤਾ ਗਿਆ […]

Continue Reading