ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ, 1 ਦੀ ਮੌਤ 9 ਲੋਕ ਪਾਣੀ ‘ਚ ਵਹੇ

ਸ਼ਿਮਲਾ, 1 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਦੇਰ ਰਾਤ 4 ਥਾਵਾਂ ‘ਤੇ ਬੱਦਲ ਫਟਣ (Cloud burst) ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ। ਮੰਡੀ (mandi) ਜ਼ਿਲ੍ਹੇ ਦੇ ਕੁੱਟੀ ਬਾਈਪਾਸ, ਪੁਰਾਣਾ ਬੱਸ ਸਟੈਂਡ, ਥੁਨਾਗ ਅਤੇ ਗੋਹਰ ਵਿੱਚ ਰਾਤ ਤੋਂ […]

Continue Reading

ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ, 1 ਦੀ ਮੌਤ 9 ਲੋਕ ਪਾਣੀ ‘ਚ ਵਹੇ

ਸ਼ਿਮਲਾ, 1 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਦੇਰ ਰਾਤ 4 ਥਾਵਾਂ ‘ਤੇ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ।ਮੰਡੀ ਜ਼ਿਲ੍ਹੇ ਦੇ ਕੁੱਟੀ ਬਾਈਪਾਸ, ਪੁਰਾਣਾ ਬੱਸ ਸਟੈਂਡ, ਥੁਨਾਗ ਅਤੇ ਗੋਹਰ ਵਿੱਚ ਰਾਤ ਤੋਂ ਹੀ ਭਾਰੀ ਮੀਂਹ ਪੈ […]

Continue Reading

ਚੰਡੀਗੜ੍ਹ ‘ਚ ਭਾਰੀ ਮੀਂਹ, 12 ਸਾਲ ਦਾ ਰਿਕਾਰਡ ਟੁੱਟਿਆ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਸੋਮਵਾਰ ਦੇਰ ਰਾਤ ਚੰਡੀਗੜ੍ਹ (chandigarh) ਵਿੱਚ ਭਾਰੀ ਮੀਂਹ ਪਿਆ ਅਤੇ ਅੱਜ ਮੰਗਲਵਾਰ ਸਵੇਰ ਤੋਂ ਹੀ ਅਸਮਾਨ ਬੱਦਲਵਾਈ ਵਾਲਾ ਹੈ। ਹਲਕੀਆਂ ਬੂੰਦਾਂ ਰੁਕ-ਰੁਕ ਕੇ ਪੈ ਰਹੀਆਂ ਹਨ। ਇਹ ਮੀਂਹ (rain) ਲਗਭਗ ਦੋ ਘੰਟੇ ਪਿਆ ਅਤੇ ਇਸ ਦੌਰਾਨ 72.3 ਮਿਲੀਮੀਟਰ ਪਾਣੀ ਅਸਮਾਨੋਂ ਡਿੱਗਿਆ।ਇਸ ਦੇ ਨਾਲ, ਜੂਨ ਮਹੀਨੇ ਦੀ ਕੁੱਲ ਬਾਰਿਸ਼ 263.9 […]

Continue Reading

ਸਕਾਰਪੀਓ ਨਾਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ

ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰਾਮਾ ਮੰਡੀ ਵਿੱਚ ਹੁਸ਼ਿਆਰਪੁਰ ਰੋਡ ‘ਤੇ ਜੋਹਲਾਂ ਪਿੰਡ ਨੇੜੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਵਾਸੀ ਨੰਗਲ ਫਤਿਹ ਖਾਨ ਪਿੰਡ ਪਤਾਰਾ, ਜਲੰਧਰ ਵਜੋਂ ਹੋਈ ਹੈ। ਇਹ ਵੀ […]

Continue Reading

ਅੱਜ ਤੋਂ ਬਦਲੇ ਇਹ ਨਿਯਮ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਹਰ ਮਹੀਨੇ ਪਹਿਲੀ 1 ਤਾਰੀਕ ਨੂੰ ਕਈ ਤਰ੍ਹਾਂ ਦੇ ਨਿਯਮਾਂ ਵਿੱਚ ਬਦਲਾਅ ਹੁੰਦੇ ਰਹਿੰਦੇ ਹਨ। ਅੱਜ ਨਵਾਂ ਮਹੀਨਾ ਜੁਲਾਈ ਸ਼ੁਰੂ ਹੁੰਦਿਆਂ ਹੀ ਕਈ ਤਰ੍ਹਾਂ ਦੇ ਬਦਲਾਅ ਹੋਏ ਹਨ। ਜਿੰਨਾਂ ਦਾ ਆਮ ਆਦਮੀ ਦੀ ਜ਼ਿੰਦਗੀ ਉਤੇ ਸਿੱਧਾ ਅਸਰ ਪੈਦਾ ਹੈ। ਮਹੀਨੇ ਦੀ ਪਹਿਲੀ ਤਾਰੀਕ ਵਾਲੇ ਦਿਨ ਲੋਕਾਂ ਨੂੰ ਕੁਝ […]

Continue Reading

ਅੱਜ ਤੋਂ ਰੇਲ ਸਫ਼ਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :Rail travel has become more expensive: ਰੇਲਵੇ ਨੇ 1 ਜੁਲਾਈ ਤੋਂ ਨਾਨ-ਏਸੀ ਕਲਾਸਾਂ ਲਈ ਕਿਰਾਇਆ ਵਧਾ ਦਿੱਤਾ ਹੈ।ਇਸ ਵਾਧੇ ਦਾ ਆਮ ਲੋਕਾਂ ‘ਤੇ ਸਿੱਧਾ ਅਸਰ ਪਵੇਗਾ।ਰੇਲਵੇ ਨੇ ਅੱਜ ਤੋਂ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਵਿੱਚ ਸਾਰੀਆਂ ਏਸੀ ਕਲਾਸਾਂ ਲਈ 2 ਪੈਸੇ ਪ੍ਰਤੀ ਕਿਲੋਮੀਟਰ ਦਾ […]

Continue Reading

ਅੱਜ ਵੀ ਪੰਜਾਬ ‘ਚ ਕਈ ਥਾਈਂ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ […]

Continue Reading

ਮਹਿੰਗਾਈ ਤੋਂ ਰਾਹਤ, LPG ਸਿਲੰਡਰਾਂ ਦੀ ਕੀਮਤ ‘ਚ ਵੱਡੀ ਕਟੌਤੀ

ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰਾਂ (LPG cylinders) ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ।ਅੱਜ ਤੋਂ ਐਲਪੀਜੀ ਗੈਸ ਸਿਲੰਡਰ ਸਸਤੇ ਹੋ ਗਏ ਹਨ।ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ (LPG cylinders) ਦੀਆਂ ਕੀਮਤਾਂ (price) ਵਿੱਚ ਸੋਧ ਕੀਤੀ ਹੈ। ਅੱਜ ਤੋਂ, 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ […]

Continue Reading

ਅੱਜ ਦਾ ਇਤਿਹਾਸ

1 ਜੁਲਾਈ 2017 ਨੂੰ India ‘ਚ GST ਨੂੰ ਅਰਥਵਿਵਸਥਾ ਦੇ ਇੱਕ ਮਹੱਤਵਪੂਰਨ ਸੁਧਾਰ ਵਜੋਂ ਲਾਗੂ (Implemented) ਕੀਤਾ ਗਿਆ ਸੀਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 1 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਜੁਲਾਈ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ01-07-2025 ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ […]

Continue Reading