ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ :
ਨੌਕਰੀ ਲਈ ਉਡੀਕ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ ਕਿ ਸਰਾਕਾਰੀ ਨੌਕਰੀਆਂ (government jobs) ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ (Punjab State Legal Services Authority) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪ੍ਰੋਸੈਸ ਸਰਵਰ (ਗਰੁੱਪ ਡੀ) ਦੀਆਂ ਅਸਾਮੀਆਂ ਵਾਸਤੇ ਯੋਗ ਉਮੀਦਵਾਰ 8 ਜੁਲਾਈ 2025 ਤੱਕ ਆਨਲਾਈਨ ਭਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ



