ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਕੋਲ ਐਨ ਆਰ ਆਈ ਵਿਭਾਗ ਸੀ ਅਤੇ ਐਨ ਆਈ ਆਰ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਉਨ੍ਹਾ ਨੇ ਐਕਸ ‘ਤੇ ਪੋਸਟ ਵੀ ਪਾਈ ਸੀ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀ ਮਿਹਨਤ ਜਾਰੀ ਹੈ।
ਇਸ ਤੋਂ ਪਹਿਲਾਂ ਅੱਜ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ। ਸੰਜੀਵ ਅਰੋੜਾ ਨੇ ਅੱਜ ਰਾਜਭਵਨ ਵਿਖੇ ਸਹੁੰ ਚੁੱਕੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।