ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਵੱਲੋਂ 96 ਮੈਂਬਰੀ ਵਰਕਿੰਗ ਕਮੇਟੀ (working committee) ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir singh badal) ਨੇ ਅੱਜ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕੀਤੀ। ਇਸ ਵਿੱਚ ਵਰਕਿੰਗ ਕਮੇਟੀ ਦੇ 96 ਮੈਂਬਰ ਹਨ। ਇਸ ਤੋਂ ਇਲਾਵਾ 20 ਸੀਨੀਅਰ ਆਗੂਆਂ ਨੂੰ ਸ਼ਪੈਸ਼ਲ ਦਿੰਨਵਾਈਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਹਿਲੀ ਵਾਰ 16 ਸੀਨੀਅਰ ਮਹਿਲਾ ਆਗੂਆਂ ਨੂੰ ਪਾਰਟੀ ਦੀ ਸਰਵਉੱਚ ਫੈਸਲਾ ਲੈਣ ਵਾਲੀ ਸੰਸਥਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।