ਵਿਧਾਨ ਸਭਾ ਸੈਸ਼ਨ 10 ਜੁਲਾਈ ਤੋਂ, ਨੋਟੀਫਿਕੇਸ਼ਨ ਜਾਰੀ

ਪੰਜਾਬ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਦੋ ਦਿਨਾਂ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਸਪੈਸ਼ਲ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਸੈਸ਼ਨ ਬੁਲਾਏ ਜਾਣ ਸਬੰਧੀ ਵਿਧਾਨ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਬੁਲਾਏ ਗਏ ਸਪੈਸ਼ਲ ਸੈਸ਼ਨ ਵਿੱਚ ਬੇਅਦਬੀ ਦੇ ਮੁੱਦੇ ਉਤੇ ਸਖਤ ਕਾਨੂੰਨ ਬਣਾਉਣ ਉਤੇ ਚਰਚਾ ਕੀਤਾ ਜਾਵੇਗੀ।

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਭਲਕੇ 7 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਭਲਕੇ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।