ਭਾਜਪਾ ਨੇ ਲਗਾਇਆ ਪੰਜਾਬ ਦਾ ਨਵਾਂ ਪ੍ਰਧਾਨ ਪੰਜਾਬ ਜੁਲਾਈ 7, 2025ਜੁਲਾਈ 7, 2025Leave a Comment on ਭਾਜਪਾ ਨੇ ਲਗਾਇਆ ਪੰਜਾਬ ਦਾ ਨਵਾਂ ਪ੍ਰਧਾਨ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਵੱਲੋਂ ਸੁਨੀਲ ਜਾਖੜ ਦੀ ਥਾਂ ਉਤੇ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਲਗਾਇਆ ਹੈ।