ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਹੋਰ ਨਵਾਂ ਪੱਤਰ ਜਾਰੀ ਪੰਜਾਬ ਜੁਲਾਈ 9, 2025ਜੁਲਾਈ 9, 2025Leave a Comment on ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਹੋਰ ਨਵਾਂ ਪੱਤਰ ਜਾਰੀ ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। 7 ਜੁਲਾਈ ਨੂੰ ਜਾਰੀ ਪੱਤਰ ਵਿੱਚ ਸੋਧ ਕਰਦੇ ਹੋਏ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।