ਨਵੀਂ ਦਿੱਲੀ: 10 ਜੁਲਾਈ, ਦੇਸ਼ ਕਲਿੱਕ ਬਿਓਰੋ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਅਧਿਕਾਰੀਆਂ ਨੇ ਸਾਰੇ ਕਾਰਪੋਰੋਟ ਦਫਤਰਾਂ ਤੇ ਪ੍ਰਾਈਵੇਟ ਸੰਸਥਾਵਾਂ ਨੂੰ ਸਲਾਹ ਦਿੱਤੀ ਹੈ ਕਿ 10 ਜੁਲਾਈ ਨੂੰ ਸਾਰੇ ਮੁਲਾਜ਼ਮ ਆਪਣੇ ਆਪਣੇ ਘਰ ਤੋਂ ਹੀ ਕੰਮ ਕਰਨ।
