ਸਮੱਗਰਾ ਅਧੀਨ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਪੰਜਾਬ ਜੁਲਾਈ 10, 2025ਜੁਲਾਈ 10, 2025Leave a Comment on ਸਮੱਗਰਾ ਅਧੀਨ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਸਮੱਗਰਾ ਸਿੱਖਿਆ ਅਭਿਆਨ ਪੰਜਾਬ ਤਹਿਤ ਕੰਮ ਕਰਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ਦੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।