ਪੰਜਾਬ ਵਿਧਾਨ ਸਭਾ ‘ਚ BBMB ‘ਚੋਂ CISF ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :
BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ (CISF) ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ BBMB ਵਿੱਚ ਸੀਆਈਐਸਐਫ (CISF) ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।