ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

ਰਾਸ਼ਟਰੀ

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਬਾਈਕ ਉਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਭਾਜਪਾ ਆਗੂ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸਦੀ ਜਾਨ ਚਲੀ ਗਈ।

ਪਟਨਾ, 13 ਜੁਲਾਈ, ਦੇਸ਼ ਕਲਿੱਕ ਬਿਓਰੋ :

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਬਾਈਕ ਉਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਭਾਜਪਾ (bjp) ਆਗੂ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸਦੀ ਜਾਨ ਚਲੀ ਗਈ। ਬਿਹਾਰ (bihar) ਦੀ ਰਾਜਧਾਨੀ ਪਟਨਾ (patna) ਵਿੱਚ ਭਾਜਪਾ ਆਗੂ ਸੁਰੇਂਦਰ ਕੇਵਟ ਨੂੰ 4 ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਰ ਗੋਲੀਆਂ ਲੱਗੀਆਂ ਹਨ।

ਇਹ ਵੀ ਪੜ੍ਹੋ : ਅੱਤਵਾਦੀਆਂ ਨੇ ਚਾਕੂਆਂ ਨਾਲ ਹਮਲਾ ਕਰਕੇ 66 ਲੋਕਾਂ ਦਾ ਕੀਤਾ ਕਤਲ

ਸੁਰੇਂਦਰ ਕੇਵਟ ਭਾਜਪਾ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਸਨ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਏਮਜ਼ ਪਟਨਾ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।