ਪਲੇਸਮੈਂਟ ਕੈਂਪ ਦੌਰਾਨ 53 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਰੁਜ਼ਗਾਰ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ:

53 candidates got employment: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ  ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨਿਤ ਕੌਰ ਵੱਲੋਂ ਸਾਂਝੀ ਕੀਤੀ ਗਈ।

 ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ  Agile Future ਕੰਪਨੀ ਵੱਲੋਂ  Wellness Advisor  ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 89 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 53 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।