ਮੋਹਾਲੀ : ਜੱਜ ਦੇ ਗੰਨਮੈਨ ਦੀ ਲਾਸ਼ ਕਾਰ ‘ਚੋਂ ਮਿਲੀ

ਪੰਜਾਬ

ਮੋਹਾਲੀ, 17 ਜੁਲਾਈ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਵਿੱਚ ਇੱਕ ਵਿਅਕਤੀ ਦੀ ਕਾਰ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਹ ਘਟਨਾ ਡੇਰਾਬੱਸੀ ਵਿਖੇ ਬੁੱਧਵਾਰ ਰਾਤ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ ਉਹ ਜੱਜ ਦਾ ਗੰਨਮੈਨ ਸੀ।
ਉਕਤ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਸਦੀ ਖੂਨ ਨਾਲ ਲੱਥਪੱਥ ਲਾਸ਼ ਕਾਰ ਵਿੱਚੋਂ ਮਿਲੀ।ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾਬੱਸੀ ਪੁਲਿਸ ਮੌਕੇ ‘ਤੇ ਪਹੁੰਚ ਗਈ।ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।