ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਅਸਾਮੀਆਂ (Vacancies) ਕੱਢੀਆਂ ਗਈਆਂ ਹਨ। ਹਾਈਕੋਰਟ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 4 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਹਾਈਕੋਰਟ ਵੱਲੋਂ ਰੀਡਰ (ਲੀਗਲ) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ।

