ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਦੀ ਡੇਟਸ਼ੀਟ ਜਾਰੀ

ਪੰਜਾਬ
    ਐੱਸ .ਏ.ਐੱਸ ਨਗਰ, 19 ਜੁਲਾਈ, ਦੇਸ਼ ਕਲਿੱਕ ਬਿਓਰੋ : 
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ॥ ਪ੍ਰੀਖਿਆ ਮਿਤੀ 8.8.2025 ਤੋਂ 29.8.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।