ਮੋਹਾਲੀ ਦਾ ਨਾਇਬ ਤਹਿਸੀਲਦਾਰ ਮੁਅੱਤਲ ਪੰਜਾਬ ਜੁਲਾਈ 21, 2025ਜੁਲਾਈ 21, 2025Leave a Comment on ਮੋਹਾਲੀ ਦਾ ਨਾਇਬ ਤਹਿਸੀਲਦਾਰ ਮੁਅੱਤਲ ਮੋਹਾਲੀ: 21 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਨਾਇਬ ਤਹਿਸੀਲਦਾਰ, ਜੁਆਇੰਟ ਸਬ ਰਜਿਸਟਰਾਰ-2 ਐਸ ਏ ਐਸ ਨਗਰ ਹਰੀਸ਼ ਗਰਗ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ।