ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

