ਕੱਲ੍ਹ ਨੂੰ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ਪੰਜਾਬ ਜੁਲਾਈ 24, 2025ਜੁਲਾਈ 24, 2025Leave a Comment on ਕੱਲ੍ਹ ਨੂੰ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ: 24 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ 25 ਜੁਲਾਈ ਨੂੰ ਬੁਲਾਈ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।