ਸਰਕਾਰ ਦੀ ਵੱਡੀ ਕਾਰਵਾਈ : 25 OTT ਐਪ ਬੈਨ

ਪੰਜਾਬ

ਨਵੀਂ ਦਿੱਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ :

ਅਸ਼ਲੀਲ ਅਤੇ ਬੋਲਡ ਕੰਟੈਂਟ ਪਰੋਸਣ ਵਾਲਿਆਂ ਉਤੇ ਕੇਂਦਰ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਅਸ਼ਲੀਲ ਕੰਟੈਂਟ ਵਿਖਾਉਣ ਵਾਲੇ OTT ਨੂੰ ਬੈਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ 25 OTT ਐਪ ਬੈਨ ਕੀਤੇ ਹਨ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇੰਟਰਨੈਟ ਸਰਵਿਸ ਪ੍ਰੋਵਾਈਡਰਜ਼ (ISP) ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਇਨ੍ਹਾਂ ਵੈਬਸਾਈਟਜ਼ ਅਤੇ ਐਪ ਨੂੰ ਤੁਰੰਤ ਬਲੌਕ ਕੀਤਾ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।