ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਬੀਤੇ ਕੱਲ੍ਹ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਗੈਰ-ਕਾਨੂੰਨੀ ਦੱਸਦੀ ਪਟੀਸ਼ਨ ‘ਤੇ ਕੋਈ ਰਾਹਤ ਨਹੀਂ ਮਿਲੀ।ਇਸ ਪਟੀਸ਼ਨ ‘ਤੇ ਅੱਜ ਫਿਰ ਸੁਣਵਾਈ ਹੋਵੇਗੀ।ਵੀਰਵਾਰ ਨੂੰ ਸੁਣਵਾਈ ਦੌਰਾਨ, ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ ਮਜੀਠੀਆ ਦੇ […]

Continue Reading

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਸਬੰਧੀ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਹੁਣ ਜੁਲਾਈ ਵਿੱਚ ਵੀ ਮਾਨਸੂਨ ਮਿਹਰਬਾਨ ਹੈ ਅਤੇ ਪੂਰੇ ਮਹੀਨੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ […]

Continue Reading

ਅੱਜ ਦਾ ਇਤਿਹਾਸ

4 ਜੁਲਾਈ 1986 ਨੂੰ ਸੁਨੀਲ ਗਾਵਸਕਰ ਨੇ ਆਪਣਾ 115ਵਾਂ ਕ੍ਰਿਕਟ ਟੈਸਟ ਮੈਚ ਖੇਡ ਕੇ ਰਿਕਾਰਡ ਬਣਾਇਆ ਸੀਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ‘ਚ 4 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 4 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ04-07-2025 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ […]

Continue Reading

ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਹਾਦਸਾ, ਬੱਚੇ ਸਮੇਤ 4 ਦੀ ਮੌਤ

ਅੰਮ੍ਰਿਤਸਰ: 3 ਜੁਲਾਈ, ਦੇਸ਼ ਕਲਿੱਕ ਬਿਓਰੋਅੱਜ ਸ਼ਾਮ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਬੱਚੇ ਸਮੇਤ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਤਰਨਤਾਰਨ ਰੋਡ ‘ਤੇ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਨੇੜੇ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਇੱਕ ਆਟੋ ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਦੇ ਨਤੀਜੇ ਵਜੋਂ ਆਟੋ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 71 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 3 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ 96 ਮੈਂਬਰੀ ਵਰਕਿੰਗ ਕਮੇਟੀ (working committee) ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir singh badal) ਨੇ ਅੱਜ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕੀਤੀ। ਇਸ ਵਿੱਚ ਵਰਕਿੰਗ ਕਮੇਟੀ ਦੇ 96 […]

Continue Reading

Ensure foolproof arrangements by September 15th in view of upcoming paddy procurement season: Lal Chand Kataruchak

No officer should proceed on Ex India leave from September 15th to November 15th, directs Food, Civil Supplies & Consumer Affairs Minister Preparations on war footing for procuring 190 Lakh Metric Tonne paddy Chandigarh, July 3: Desh Click News Exhorting the Food, Civil Supplies and Consumer Affairs Department to gear up for ensuring a smooth […]

Continue Reading

ਪੰਜਾਬ ਦੀ ਇਕ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਅੱਜ ਨੋਟੀਫਿਕੇਸ਼ਨ ਜਾਰੀ (Notification issued) ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ (Punjab Vidhan Sabha) ਵੱਲੋਂ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਤਰਨ ਤਾਰਨ ਤੋਂ ਡਾਕਟਰ ਕਸ਼ਮੀਰ ਸਿੰਘ ਸੋਹਲ (Dr. Kasmir Singh Sohal) ਦੀ […]

Continue Reading

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ ‘ਤੇ ਨਾ ਜਾਣ ਦੇ ਨਿਰਦੇਸ਼190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ […]

Continue Reading