ਖਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਸੁਖਨਾ ਲੇਕ ਦੇ ਪਾਣੀ ਦਾ ਪੱਧਰ, ਟੈਸਟਿੰਗ ਲਈ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Flood gates of Sukhna Lake: ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ Sukhna Lake ਦੇ ਪਾਣੀ ਦਾ ਪੱਧਰ ਲਗਾਤਾਰ ਵੱਧਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨੀ ਹੋਈ ਬਾਰਿਸ਼ ਕਾਰਨ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ, ਜੋ ਕਿ 1163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 4.5 ਫੁੱਟ ਹੇਠਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਆਦੇਸ਼

ਪਹਿਲੇ ਪੜਾਅ ’ਚ ਤਿੰਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਥਾਪਿਤ ਕੀਤੀ ਜਾਵੇਗੀ ‘ਟੱਕ ਸ਼ਾਪ’ ਮੋਹਾਲੀ, 3 ਜੁਲਾਈ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ-ਕਮ- ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ੍ਰੀਮਤੀ ਕੋਮਲ ਮਿੱਤਲ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਦੇਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਉਪਰਾਲੇ ਸੁਸਾਇਟੀ […]

Continue Reading

PTPR ਐਕਟ 2012 ਤਹਿਤ ਰਜਿਸਟ੍ਰਡ ਫ਼ਰਮਾਂ ਵਿਦੇਸ਼ਾਂ ’ਚ ਰੋਜ਼ਗਾਰ ਸੇਵਾਵਾਂ ਨਹੀਂ ਦੇ ਸਕਦੀਆਂ-ਜ਼ਿਲ੍ਹਾ ਮੈਜਿਸਟ੍ਰੇਟ

ਕੇਵਲ ਇਮੀਗ੍ਰੇਸ਼ਨ ਐਕਟ 1983 ਤਹਿਤ ਰਜਿਸਟ੍ਰਡ ਫ਼ਰਮਾਂ ਹੀ ਭਾਰਤੀਆਂ ਨੂੰ ਵਿਦੇਸ਼ਾਂ ’ਚ ਰੋਜ਼ਗਾਰ ਸੇਵਾਵਾਂ ਦੇਣ ਲਈ ਸੂਚੀਬੱਧ ਮੋਹਾਲੀ, 3 ਜੁਲਾਈ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਪੰਜਾਬ ਟ੍ਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ (PTPR) ਐਕਟ 2012 ਤਹਿਤ ਰਜਿਸਟ੍ਰਡ ਫ਼ਰਮਾਂ ਨੂੰ ਵਿਦੇਸ਼ਾਂ ’ਚ ਰੋਜ਼ਗਾਰ, ਵਰਕ ਵੀਜ਼ਾ, ਵਰਕ ਪਰਮਿਟ ਆਦਿ ਸੇਵਾਵਾਂ ਨਾ ਦੇਣ ਲਈ ਹਦਾਇਤ ਕੀਤੀ […]

Continue Reading

ਪ੍ਰੋਜੈਕਟ ਆਸ ਬਣਨ ਲੱਗਿਆ ਜੀਵਨ ਦੀ ਆਸ, 28 ਲੋਕਾਂ ਨੇ ਫੜੀ ਜਿੰਦਗੀ ਦੀ ਰਾਹ

ਸਰਕਾਰ ਪੀੜਤਾਂ ਦਾ ਕਰ ਰਹੀ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ-ਨਸ਼ੇ ਵੇਚਣ ਵਾਲਿਆਂ ਤੇ ਹੋ ਰਹੀ ਹੈ ਸਖ਼ਤ ਕਾਰਵਾਈ –ਐਸਐਸਪੀਜਲਾਲਾਬਾਦ, 3 ਜੁਲਾਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਆਸ ਨੌਜਵਾਨਾਂ ਲਈ ਜੀਵਨ […]

Continue Reading

ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਕੋਲ ਐਨ ਆਰ ਆਈ ਵਿਭਾਗ ਸੀ ਅਤੇ ਐਨ ਆਈ ਆਰ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਉਨ੍ਹਾ ਨੇ ਐਕਸ ‘ਤੇ ਪੋਸਟ ਵੀ ਪਾਈ ਸੀ ਕਿ […]

Continue Reading

ਨਵੇਂ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਦਿੱਤੇ ਵਿਭਾਗ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਸੰਜੀਵ ਅਰੋੜਾ ਅੱਜ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੇ ਜਾ ਰਹੇ ਨੇ ਦੋ ਮਹਿਕਮੇ

ਚੰਡੀਗੜ੍ਹ: 3 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਐਨ ਆਰ ਆਈ ਵਿਭਾਗ ਅਤੇ ਇੰਡਸਟਰੀ ਵਿਭਾਗ ਦਿੱਤਾ ਜਾ ਰਿਹਾ ਹੈ। ਐਨ ਆਰ ਆਈ ਵਿਭਾਗ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

Continue Reading

ਹਾਈਕੋਰਟ ਵਲੋਂ ਰਾਮਦੇਵ ਨੂੰ ਝਟਕਾ, ਇਸ਼ਤਿਹਾਰ ‘ਤੇ ਰੋਕ ਲਾਈ

ਨਵੀਂ ਦਿੱਲੀ, 3 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਹਾਈ ਕੋਰਟ (Delhi High Court) ਨੇ ਅੱਜ ਵੀਰਵਾਰ ਨੂੰ ਪਤੰਜਲੀ (Patanjali) ਨੂੰ ਡਾਬਰ ਚਵਨਪ੍ਰਾਸ਼ (Dabur Chyawanprash) ਵਿਰੁੱਧ ਕੋਈ ਵੀ ਨਕਾਰਾਤਮਕ ਜਾਂ ਗੁੰਮਰਾਹਕੁੰਨ ਇਸ਼ਤਿਹਾਰ ਨਾ ਦਿਖਾਉਣ ਦਾ ਨਿਰਦੇਸ਼ ਦਿੱਤਾ। ਇਹ ਹੁਕਮ ਜਸਟਿਸ ਮਿੰਨੀ ਪੁਸ਼ਕਰਨ ਨੇ ਡਾਬਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਦਿੱਤਾ।ਡਾਬਰ ਨੇ ਅਦਾਲਤ ਵਿੱਚ ਦਲੀਲ […]

Continue Reading

 ਪਾਵਰਕੋਮ ਮੈਨੇਜਮੈਂਟ ਵੱਲੋਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਬਿਜਲੀ ਕਾਮਿਆ ਨੇ ਗੇਟ ਰੈਲੀ ਕੀਤੀ 

9 ਜੁਲਾਈ ਨੂੰ  ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ  ਮੋਰਿੰਡਾ 3 ਜੁਲਾਈ ਭਟੋਆ  ਪੰਜਾਬ ਸਰਕਾਰ ਅਤੇ ਪਾਵਰਕੋਮ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ  ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਪੰਜਾਬ ਦੇ ਸਾਂਝੇ ਫੈਸਲੇ ਦੇ ਤਹਿਤ ਸਬ ਡਿਵੀਜ਼ਨ ਦਫ਼ਤਰ ਮੋਰਿੰਡਾ ਦੇ ਗੇਟ ਉੱਤੇ ਰੋਸ […]

Continue Reading

ਬਾਗੇਸ਼ਵਰ ਧਾਮ ਵਿਖੇ ਹਾਦਸਾ, 1 ਸ਼ਰਧਾਲੂ ਦੀ ਮੌਤ 10 ਤੋਂ ਵੱਧ ਜ਼ਖਮੀ

ਛਤਰਪੁਰ (ਮੱਧ ਪ੍ਰਦੇਸ਼),3 ਜੁਲਾਈ , ਦੇਸ਼ ਕਲਿਕ ਬਿਊਰੋ :Accident at Bageshwar Dham: ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ’ਚ ਸਥਿਤ ਪ੍ਰਸਿੱਧ ਬਾਗੇਸ਼ਵਰ ਧਾਮ (Bageshwar Dham) ਵਿਖੇ ਅੱਜ ਵੀਰਵਾਰ ਸਵੇਰੇ ਦੁਰਘਟਨਾ (Accident ) ਵਾਪਰੀ। ਆਰਤੀ ਦੌਰਾਨ ਅਚਾਨਕ ਇੱਕ ਵੱਡਾ ਸੈੱਡ ਡਿੱਗ ਗਿਆ, ਜਿਸ ਕਾਰਨ ਮੰਦਰ ਵਿੱਚ ਹਫੜਾ-ਦਫੜੀ ਮਚ ਗਈ।ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਆਰਤੀ ਸਮੇਂ ਮੰਦਰ ਵਿੱਚ […]

Continue Reading