NAS 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ […]

Continue Reading

ਮੋਹਾਲੀ ਵਿਖੇ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਤੁਰੰਤ ਜ਼ਮੀਨ ਅਲਾਟ ਕਰੇ ਸਰਕਾਰ: ਬਲਬੀਰ ਸਿੱਧੂ

ਇੱਕ ਯੋਜਨਾਬੱਧ ਸ਼ਹਿਰ ਹੋਣ ਦੇ ਬਾਵਜੂਦ ਵੀ ਮੋਹਾਲੀ ਵਿੱਚ ਡੰਪਿੰਗ ਗਰਾਊਂਡ ਦਾ ਕੋਈ ਪੱਕਾ ਅੱਡਾ ਨਹੀਂ: ਬਲਬੀਰ ਸਿੱਧੂ ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਕੂੜੇ ਦੇ ਨਿਪਟਾਰੇ ਲਈ ਜ਼ਮੀਨ ਦੀ ਘਾਟ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ‘ਤੇ ਸਵਾਲ ਚੁੱਕੇ […]

Continue Reading

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ(Horticulture) ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ […]

Continue Reading

ਕੈਬਨਿਟ ਮੰਤਰੀ ਵੱਲੋਂ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਪਟਿਆਲਾ, 2 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰਾਂ ਖ਼ਿਲਾਫ਼ ਕਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। (against builders) ਉਹ ਅੱਜ ਅਰਬਨ ਅਸਟੇਟ ਸਮੇਤ ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ […]

Continue Reading

ਸਰਕਾਰ ਦੇ ਲਾਰੇ ਤਰੱਕੀ ਤੋਂ ਬਿਨਾਂ ਲੈਕਚਰਾਰ ਰਿਟਾਇਰ ਹੋ ਰਹੇ ਸਾਰੇ

ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰਚੰਡੀਗੜ੍ਹ: 02 ਜੁਲਾਈ, ਜਸਵੀਰ ਗੋਸਲ ਜਨਰਲ ਕੈਟਾਗਰੀਜ ਜੁਆਂਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ ਜਦੋਂ ਕਿ ਹਕੀਕਤ ਵਿੱਚ ਸਿੱਖਿਆ ਸੁਧਾਰਾਂ […]

Continue Reading

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਜ਼ਰੂਰੀ ਖ਼ਬਰ, eKYC ਕਰਾਉਣ ਦਾ ਆਖਰੀ ਮੌਕਾ

ਐਸ.ਏ.ਐਸ. ਨਗਰ, 2 ਜੁਲਾਈ, 2025, ਦੇਸ਼ ਕਲਿੱਕ ਬਿਓਰੋ :ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ। ਪਹਿਲਾਂ ਈ.ਕੇ.ਵਾਈ.ਸੀ.ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ ਜੋ ਹੁਣ ਮਿਤੀ 5 ਜੁਲਾਈ ਤੱਕ ਦਾ ਸਮਾਂ ਹੈ।ਜ਼ਿਲ੍ਹਾ […]

Continue Reading

ਹਥਿਆਰ ਰਿਕਵਰੀ ਲਈ ਗਏ ਬਦਮਾਸ਼ਾਂ ਨੇ ਟੀਮ ‘ਤੇ ਚਲਾਈਆਂ ਗੋਲੀਆਂ, ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਮਾਰੀ ਗੋਲੀ

ਮੋਗਾ, 2 ਜੁਲਾਈ, ਦੇਸ਼ ਕਲਿਕ ਬਿਊਰੋ :ਪੁਲਿਸ ਅਤੇ ਦੋ ਕਤਲ ਦੇ ਮੁਲਜ਼ਮਾਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ, 13 ਮਾਰਚ ਨੂੰ ਮੋਗਾ ਵਿੱਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਿਸ ਨੇ ਹਿਮਾਚਲ ਤੋਂ ਫੜਿਆ ਸੀ। ਦੋਵਾਂ […]

Continue Reading

ਪੁੱਤਰ ਨੇ ਪਿਤਾ ਦਾ ਕੀਤਾ ਕਤਲ

ਬਰਨਾਲਾ, 2 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਨਸੇੜੀ ਪੁੱਤ ਨੇ ਆਪਣੇ ਹੀ ਪਿਤਾ ਨੂੰ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਨਿਹਾਲੂਵਾਲ ਵਿੱਚ ਨਸ਼ੇ ਦੇ ਆਦੀ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਨੂੰ ਲੈ ਕੇ ਝਗੜਾ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਭਲਕੇ?

ਚੰਡੀਗੜ੍ਹ: 2 ਜਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕੱਲ੍ਹ ਵਿਰਾਮ ਲੱਗ ਸਕਦਾ ਹੈ।ਅਪੁਸ਼ਟ ਸੂਚਨਾਵਾ ਅਨੁਸਾਰ ਮੰਤਰੀ ਮੰਡਲ ਦਾ ਵਿਸਥਾਰ ਕੱਲ੍ਹ ਦੁਪਹਿਰ 1 ਵਜੇ ਹੋ ਸਕਦਾ ਹੈ। ਜਿਸ ਵਿੱਚ ਲੁਧਿਆਣਾ ਪੱਛਮਮੀ ਤੋਂ 23 ਜੂਨ ਨੂੰ ਜਿੱਤੇ ਸੰਜੀਵ ਅਰੋੜਾ ਦੀ ਕੈਬਨਿਟ ਵਿੱਚ ਸੀਟ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 4 ਜੁਲਾਈ ਦੇ ਝੰਡਾ ਮਾਰਚ ਸਬੰਧੀ ਮੀਟਿੰਗਾਂ  

ਮੋਰਿੰਡਾ 2 ਜੁਲਾਈ ਭਟੋਆ  ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰੱਖਦਿਆਂ ਸੰਗਰੂਰ ਵਿਖੇ 4 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਸਬੰਧੀ   ਤਿਆਰੀਆਂ ਲਈ ਪੂਰੇ ਪੰਜਾਬ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ  ਅਤੇ ਇਸ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ […]

Continue Reading