ਸੁਖਬੀਰ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ’ਚ ਲਿਆ

ਮੋਹਾਲੀ, 2 ਜੁਲਾਈ, ਦੇਸ਼ ਕਲਿੱਕ ਬਿਓਰੋ : Sukhbir Badal taken into custody: ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ ਲਿਆ […]

Continue Reading

ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ’ਚ ਕੀਤਾ ਬੰਦ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਏ ਦੀ ਪੇਸ਼ੀ ਮੌਕੇ ਵੱਡੀ ਗਿਣਤੀ ਅਕਾਲੀ (Shiromani Akali Dal) ਆਗੂਆਂ ਨੇ ਅੱਜ ਪਹੁੰਚਣਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਕਈ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕਰ […]

Continue Reading

ਕਪੂਰਥਲਾ ‘ਚ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟਿਆ ਆਟੋ, 8 ਸਕੂਲੀ ਵਿਦਿਆਰਥੀ ਜ਼ਖਮੀ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਕਪੂਰਥਲਾ ਵਿਖੇ ਇੱਕ ਸਕੂਲੀ ਆਟੋ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟ ਗਿਆ। ਇਹ ਘਟਨਾ ਬਿਸ਼ਨਪੁਰ ਨੇੜੇ ਹੋਈ, ਜਿੱਥੇ ਆਟੋ ਵਿਦਿਆਰਥੀਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਆਟੋ ‘ਚ ਕੇਂਦਰੀ ਵਿਦਿਆਲੇ ਦੇ ਕੁੱਲ 15 ਵਿਦਿਆਰਥੀ ਸਵਾਰ ਸਨ।ਇਸ ਹਾਦਸੇ ‘ਚ 8 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਥਾਨਕ […]

Continue Reading

ਜਲੰਧਰ ‘ਚ RTI ਕਾਰਕੁਨ ਦਾ ਕਤਲ ਕਰਨ ਦੀ ਕੋਸ਼ਿਸ਼, 3 ਗੋਲੀਆਂ ਚਲਾਉਣ ਤੋਂ ਬਾਅਦ ਪਿਸਤੌਲ ਹੋਇਆ ਜਾਮ

ਜਲੰਧਰ, 2 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ‘ਦ ਆਫ ਗਰਿੱਡ ਜਿਮ’ ਦੇ ਬਾਹਰ ਬੀਤੀ ਰਾਤ ਇੱਕ ਆਰਟੀਆਈ ਕਾਰਕੁਨ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਰਾਤ 9:20 ਵਜੇ ਦੇ ਕਰੀਬ ਵਾਪਰੀ। ਇਸ ਘਟਨਾ ਵਿੱਚ ਹਮਲਾਵਰ ਦੀ ਪਿਸਤੌਲ ਮੌਕੇ ‘ਤੇ ਹੀ ਜਾਮ ਹੋ ਗਿਆ, ਜਿਸ ਨਾਲ […]

Continue Reading

ਅਮਰੀਕਾ ’ਚ ਮੰਦਰ ਨੂੰ ਬਣਾਇਆ ਨਿਸ਼ਾਨਾ, ਕੀਤੀ ਅੰਨ੍ਹੇਵਾਹ ਗੋਲੀਬਾਰੀ

ਵਾਸ਼ਿੰਗਟਨ, 2 ਜੁਲਾਈ, ਦੇਸ਼ ਕਲਿੱਕ ਬਿਓਰੋ : Firing in America Temple: America ਵਿੱਚ ਮੰਦਰ ਨੂੰ ਇਕ ਵਾਰ ਫਿਰ ਤੋਂ ਨਿਸ਼ਾਨਾ ਬਣਾਇਆ ਗਿਆ ਹੈ। ਯੂਟਾ ਦੇ ਸਪੇਨਿਸ਼ ਫੋਰਕ ਵਿੱਚ ਸਥਿਤ ਇਸਕੌਨ ਸ੍ਰੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਉਤੇ ਗੋਲੀਬਾਰੀ ਕੀਤੀ ਗਈ ਹੈ। ਰਾਤ ਸਮੇਂ ਮੰਦਰ (Temple) ਕੈਂਪਸ ਵਿਚ 20 ਤੋਂ 30 ਗੋਲੀਆਂ (firing) ਚਲਾਈਆਂ ਗਈਆਂ ਹਨ, ਜਿਸ […]

Continue Reading

ਕਪੂਰਥਲਾ-ਜਲੰਧਰ ਰੋਡ ‘ਤੇ ਪੁਲ ਨਿਰਮਾਣ ਲਈ ਪੁੱਟੇ ਖੱਡੇ ‘ਚ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ 2 ਗੰਭੀਰ ਜ਼ਖ਼ਮੀ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :Motorcyclist falls into a pit: ਕਪੂਰਥਲਾ-ਜਲੰਧਰ ਰੋਡ ‘ਤੇ ਪਿੰਡ ਅਹਿਮਦਪੁਰ ਅਤੇ ਅਠੋਲਾ ਵਿਚਕਾਰ ਪੁਲ ਨਿਰਮਾਣ ਵਾਲੀ ਥਾਂ ‘ਤੇ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ (Motorcyclist) ਤਿੰਨ ਵਿਅਕਤੀ ਅਚਾਨਕ ਉਸਾਰੀ ਦੇ ਕੰਮ ਲਈ ਪੁੱਟੇ ਗਏ ਡੂੰਘੇ ਟੋਏ (pit) ਵਿੱਚ ਡਿੱਗ (falls) ਗਏ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ […]

Continue Reading

ਲੁਧਿਆਣਾ ਪੱਛਮੀ ਦੀ ਵਿਧਾਇਕੀ ਮਿਲਣ ਤੋਂ ਬਾਅਦ ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰੀ ਛੱਡੀ

ਲੁਧਿਆਣਾ, 2 ਜੁਲਾਈ, ਦੇਸ਼ ਕਲਿਕ ਬਿਊਰੋ :Sanjeev Arora resigns Rajya Sabha: ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਵਿੱਚ ਆਪਣੀ ਹਾਲੀਆ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ (Sanjeev Arora) ਨੇ ਰਾਜ ਸਭਾ ਤੋਂ ਅਧਿਕਾਰਤ ਤੌਰ ‘ਤੇ ਅਸਤੀਫਾ (resigns) ਦੇ ਦਿੱਤਾ ਹੈ। ਅਰੋੜਾ ਨੇ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਦੇ ਨਿਵਾਸ ਸਥਾਨ ‘ਤੇ ਰਾਜ ਸਭਾ (Rajya Sabha) […]

Continue Reading

ਪੰਜਾਬ ਭਰ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿਕ ਬਿਊਰੋ :Temperatures drop across Punjab: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦਾ […]

Continue Reading

PM ਮੋਦੀ ਅੱਜ ਤੋਂ ਵਿਦੇਸ਼ ਦੌਰੇ ‘ਤੇ, 8 ਦਿਨਾਂ ‘ਚ ਕਰਨਗੇ 5 ਦੇਸ਼ਾਂ ਦੀ ਯਾਤਰਾ

ਨਵੀਂ ਦਿੱਲੀ, 2 ਜੁਲਾਈ, ਦੇਸ਼ ਕਲਿਕ ਬਿਊਰੋ :PM Modi on foreign tour: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੱਠ ਦਿਨਾਂ ਦੇ ਕੂਟਨੀਤਕ ਦੌਰੇ ‘ਤੇ ਵਿਦੇਸ਼ ਜਾ ਰਹੇ ਹਨ। ਇਸ ਦੌਰਾਨ ਉਹ ਪੰਜ ਦੇਸ਼ਾਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ 2 ਜੁਲਾਈ ਤੋਂ 9 ਜੁਲਾਈ ਤੱਕ ਚੱਲੇਗਾ। ਇਹ ਪਿਛਲੇ ਦਸ ਸਾਲਾਂ ਵਿੱਚ ਪ੍ਰਧਾਨ ਮੰਤਰੀ […]

Continue Reading

ਵਿਜੀਲੈਂਸ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ‘ਚ ਪੇਸ਼ ਕਰੇਗੀ

ਮੋਹਾਲੀ, 2 ਜੁਲਾਈ, ਦੇਸ਼ ਕਲਿਕ ਬਿਊਰੋ :Vigilance will present Majithia in court: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ Majithia ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ (court) ਵਿੱਚ ਪੇਸ਼ (present) ਕੀਤਾ ਜਾਵੇਗਾ। ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਅੱਜ […]

Continue Reading