ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਜਲਦ
Five more new health services ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਮੋਹਾਲੀ, 01 ਜੁਲਾਈ 2025: ਦੇਸ਼ ਕਲਿੱਕ ਬਿਓਰੋ Five more new health services: ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ […]
Continue Reading