‘ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ, ਖੀਰ ਪੂੜਿਆਂ ਦਾ ਲਾਇਆ ਲੰਗਰ

ਚੰਡੀਗੜ੍ਹ, 29 ਜੁਲਾਈ, ਹਰਦੇਵ ਚੌਹਾਨ : ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਉਹਨਾਂ […]

Continue Reading

ਪੰਜਾਬ ਪੁਲਿਸ ਵੱਲੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5 ਪਿਸਤੌਲਾਂ ਸਣੇ ਤਸਕਰ ਕਾਬੂ

ਅੰਮ੍ਰਿਤਸਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ […]

Continue Reading

ਪੰਜਾਬ ‘ਚ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਮੁਟਿਆਰ ਨੇ ਗਹਿਣੇ ਚੋਰੀ ਕਰਕੇ ਖਰੀਦੇ ਪਲਾਟ ਤੇ ਕੀਤਾ ਨਿਵੇਸ਼ਬਠਿੰਡਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਮੁਟਿਆਰ ਨੇ ਇੱਕ ਗਹਿਣਿਆਂ ਦੀ ਦੁਕਾਨ ਤੋਂ ਸੋਨਾ ਚੋਰੀ ਕਰ ਕਰਕੇ ਆਪਣੇ ਜੀਜੇ ਰਾਹੀਂ ਵੇਚਿਆ ਅਤੇ 2 ਪਲਾਟ ਖਰੀਦੇ, ਜਿਸ ‘ਤੇ ਪੁਲਿਸ ਨੇ ਜਾਂਚ ਦੌਰਾਨ ਦੋਵਾਂ ਵਿਰੁੱਧ […]

Continue Reading

ਮਜੀਠੀਆ ਦੀ ਪਟੀਸ਼ਨ ‘ਚ ਸੋਧ ਕਰਨ ਲਈ ਹਾਈ ਕੋਰਟ ਨੇ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਸੋਧ ਕਰਨ ਲਈ ਅਦਾਲਤ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।ਹੁਣ […]

Continue Reading

Breaking News : ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ (gazetted holiday) ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ। ਸਰਕਾਰ ਨੇ ਇਸ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਜੇਬ ਕਤਰਿਆਂ ਦੀ ਚਾਂਦੀ

ਧਰਨੇ ਮੌਕੇ ਲੱਖਾਂ ਦੀ ਚੋਰੀ ਹੋਣ ਦਾ ਅੰਦਾਜਾ : ਪੁਰਖਾਲਵੀਮੋਹਾਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਥਾਨਕ ਪੁੱਡਾ ਭਵਨ ਦੇ ਬਾਹਰ ਲਗਾਏ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਜਿਸ ਵਿੱਚ ਪਾਰਟੀ ਸੁਪਰੀਮੋ ਸੁਖਬੀਰ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨਕੇ ਸ਼ਰਮਾ, […]

Continue Reading

ਅਮਰੀਕਾ ਦੀ ਇੱਕ ਦਫ਼ਤਰੀ ਇਮਾਰਤ ‘ਚ ਗੋਲੀਬਾਰੀ, ਪੁਲਿਸ ਅਧਿਕਾਰੀ ਸਣੇ 5 ਲੋਕਾਂ ਦੀ ਮੌਤ

ਵਾਸ਼ਿੰਗਟਨ, 29 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊਯਾਰਕ (New York) ਸ਼ਹਿਰ ਦੇ ਮਿਡਟਾਊਨ ਮੈਨਹਟਨ (Midtown Manhattan) ਵਿੱਚ ਇੱਕ ਦਫਤਰ ਦੀ ਇਮਾਰਤ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ-ਘੱਟ 5 ਲੋਕ ਮਾਰੇ ਗਏ। ਮ੍ਰਿਤਕਾਂ ਵਿੱਚ ਇੱਕ ਆਫ ਡਿਊਟੀ ਨਿਊਯਾਰਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ।Americaਹਮਲੇ ਦੇ ਮੁੱਖ ਸ਼ੱਕੀ ਦੀ ਪਛਾਣ ਨੇਵਾਡਾ ਦੇ ਸ਼ੇਨ ਤਾਮੁਰਾ ਵਜੋਂ ਹੋਈ […]

Continue Reading

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਆਪਣੀ ਹੀ ਸਰਕਾਰ ‘ਤੇ ਕੱਢੀ ਭੜਾਸ

ਕਿਹਾ ਕਿ ਮੈਨੂੰ ਅਹਿਸਾਸ ਹੋਇਆ ਕਿ ਸਰਕਾਰ ਬਹੁਤ ਨਿਕੰਮੀ ਹੁੰਦੀ ਹੈਨਾਗਪੁਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਬਿਆਨ ਦਿੱਤਾ ਹੈ। ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਗਡਕਰੀ (Union Minister Nitin Gadkari) ਨੇ ਕਿਹਾ ਕਿ ਮੇਰੀ ਨਾਗਪੁਰ ਵਿੱਚ ਖੇਡਾਂ ਲਈ 300 ਸਟੇਡੀਅਮ ਬਣਾਉਣ ਦੀ ਬਹੁਤ ਇੱਛਾ ਹੈ। ਪਰ ਚਾਰ ਸਾਲਾਂ […]

Continue Reading

ਚੀਨ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ 34 ਲੋਕਾਂ ਦੀ ਮੌਤ

ਬੀਜਿੰਗ, 29 ਜੁਲਾਈ, ਦੇਸ਼ ਕਲਿਕ ਬਿਊਰੋ :ਚੀਨ ਦੀ ਰਾਜਧਾਨੀ ਬੀਜਿੰਗ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਹੁਣ ਤੱਕ 34 ਲੋਕਾਂ ਦੀ ਮੌਤ ਹੋ ਗਈ ਹੈ।ਸਰਕਾਰੀ ਟੀਵੀ ਚੈਨਲ ਸੀਸੀਟੀਵੀ ਦੇ ਅਨੁਸਾਰ, ਬੀਜਿੰਗ ਦੇ ਮਿਯੂਨ ਜ਼ਿਲ੍ਹੇ ਵਿੱਚ 28 ਅਤੇ ਯਾਨਕਿੰਗ ਜ਼ਿਲ੍ਹੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਦੋਵੇਂ ਖੇਤਰ […]

Continue Reading

ਮੋਹਾਲੀ : ਸਵੇਰੇ ਮੀਂਹ ਕਾਰਨ ਕਈ ਥਾਈਂ ਜਾਮ ਦੀ ਸਥਿਤੀ

ਮੋਹਾਲੀ, 29 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਅੱਜ ਮੰਗਲਵਾਰ ਸਵੇਰੇ ਭਾਰੀ ਪਿਆ। ਸਵੇਰੇ ਹੋਈ ਬਾਰਿਸ਼ (rain) ਕਰਕੇ ਖਰੜ ਫਲਾਈਓਵਰ ਦੇ ਹੇਠਾਂ ਲੰਮਾ ਜਾਮ ਲੱਗ ਗਿਆ। ਇਹ ਜਾਮ ਕਰੀਬ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਲੱਗਾ ਰਿਹਾ ਜਿਸ ਕਾਰਨ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।Mohaliਲੋਕਾਂ ਨੇ ਦੱਸਿਆ ਕਿ ਖਰੜ ਫਲਾਈਓਵਰ […]

Continue Reading