ਪੰਜਾਬ ਸਰਕਾਰ ਨੇ ਦੋ ਅਧਿਕਾਰੀਆਂ ਨੂੰ ਕੀਤਾ ਪਦ ਉੱਨਤ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਅਧਿਕਾਰੀਆਂ ਨੂੰ ਪਦ ਉਨਤ ਕੀਤਾ ਗਿਆ ਹੈ।

Continue Reading

ਪੰਜਾਬ ਦੇ ਮੈਡੀਕਲ ਕਾਲਜਾਂ ‘ਚ ਹੜਤਾਲ ਖਤਮ, ਸਰਕਾਰ ਨੇ ਮੰਗਾਂ ਮੰਨੀਆਂ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ।ਇਸੇ ਤਰ੍ਹਾਂ […]

Continue Reading

ਮਜੀਠੀਆ ਦੀ ਪਤਨੀ MLA ਗਨੀਵ ਕੌਰ ਨੂੰ ਦਫ਼ਤਰ ਜਾਣ ਤੋਂ ਰੋਕਿਆ, ਪੁਲਿਸ ਨਾਲ ਹੋਈ ਬਹਿਸ

ਮਜੀਠਾ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਵਿਜੀਲੈਂਸ ਵੱਲੋਂ ਛਾਪੇ ਮਾਰੇ ਗਏ। ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਦੇ ਦਫ਼ਤਰ ਦੀ ਵੀ ਤਲਾਸ਼ੀ ਲਈ ਗਈ। ਇਸ ਦੌਰਾਨ ਵਿਧਾਇਕ […]

Continue Reading

ਅਦਾਲਤ ਨੇ ਥਾਈਲੈਂਡ ਦੀ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਹਟਾਇਆ

ਬੈਂਕਾਕ, 1 ਜੁਲਾਈ, ਦੇਸ਼ ਕਲਿਕ ਬਿਊਰੋ :ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਪਿਆਤੋਂਗਥੋਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਕੰਬੋਡੀਆ ਦੇ ਨੇਤਾ ਹੁਨ ਸੇਨ ਨਾਲ ਫੋਨ ‘ਤੇ ਗੱਲ ਕਰਨ ਦਾ ਦੋਸ਼ ਹੈ। ਇਸ ਗੱਲਬਾਤ ਵਿੱਚ ਉਨ੍ਹਾਂ ਨੇ ਥਾਈ ਫੌਜ ਦੇ ਕਮਾਂਡਰ ਦੀ ਆਲੋਚਨਾ ਕੀਤੀ। ਥਾਈਲੈਂਡ ਵਿੱਚ ਇਸ ਨੂੰ […]

Continue Reading

ਪੰਜਾਬ ਕੈਬਨਿਟ ਮੰਤਰੀ ਦੇ ਬੇਟੇ ਦੇ ਨਾਂ ’ਤੇ ਪੈਸੇ ਲੈ ਕੇ ਬਦਲੀਆਂ ਕਰਾਉਣ ਵਾਲਾ ਕਾਬੂ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਦੇ ਬੇਟੇ ਦੇ ਨਾਂ ਉਤੇ ਬਦਲੀਆਂ ਕਰਾਉਣ ਵਾਸੇ ਪੈਸੇ ਲੈਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਖੁਦ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੇਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅੱਜ ਇੱਥੇ ਡਾਕਟਰ ਦਿਵਸ ਮੌਕੇ ਇਕ ਅਹਿਮ ਪ੍ਰੈਸ […]

Continue Reading

ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਦੋ ਸੋਸ਼ਲ ਮੀਡੀਆ ਪ੍ਰਭਾਵਕ ਗ੍ਰਿਫ਼ਤਾਰ, ਪਾਕਿਸਤਾਨੀ ਡਾਨ ਦੇ ਵੀਡੀਓਜ਼ ਕਰਦੇ ਸਨ ਅਪਲੋਡ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ : ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਸੋਸ਼ਲ ਮੀਡੀਆ ਇੰਫਲੂਐਂਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਅਕਾਊਂਟਸ ਤੋਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀਆਂ ਵੀਡੀਓਜ਼ ਅਪਲੋਡ ਕਰਦੇ ਸਨ।ਮੁਲਜ਼ਮਾਂ ਦੀ ਪਛਾਣ ਸੁਖਬੀਰ ਅਤੇ ਮਨਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਲੁਧਿਆਣਾ ਅਤੇ ਮਾਨਸਾ ਦੇ ਰਹਿਣ ਵਾਲੇ ਹਨ। ਮੁੱਢਲੀ ਜਾਂਚ ਤੋਂ ਪਤਾ […]

Continue Reading

ਸਰਕਾਰੀ ਅਧਿਆਪਕ ਨੇ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਦਾ ਕੀਤਾ ਕਤਲ

ਬਾਗਪਤ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੇ ਇਕ ਅਧਿਆਪਕ ਨੇ ਗੋਲੀ ਮਾਰ ਕੇ ਪੁਲਿਸ ਦੇ ਹੈਡਕਾਂਸਟੇਬਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਯੂਪੀ ਦੇ ਬਾਗਪਤ ਜ਼ਿਲ੍ਹੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਨੇ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ। ਥਾਣਾ ਖੇਕੜਾ ਦੇ ਪਿੰਡ ਸੁਨਹੈੜਾ ਵਿੱਚ ਇਹ ਘਟਨਾ ਵਾਪਰੀ। ਮ੍ਰਿਤਕ ਪੁਲਿਸ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸਮੇਂ ਜੂਨ ਮਹੀਨੇ ਵਿੱਚ ਰਿਕਾਰਡ ਤੋੜ ਜੀਐਸਟੀ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਤਾਮਿਲਨਾਡੂ ਦੇ ਸ਼ਿਵਕਾਸੀ ਵਿਖੇ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, 4 ਲੋਕਾਂ ਦੀ ਮੌਤ

ਚੇਨਈ, 1 ਜੁਲਾਈ, ਦੇਸ਼ ਕਲਿਕ ਬਿਊਰੋ :Major explosion in firecracker factory: ਅੱਜ ਤਾਮਿਲਨਾਡੂ ਦੇ ਸ਼ਿਵਕਾਸੀ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 5 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕੁਝ ਹੋਰ ਲੋਕ ਫਸੇ ਹੋ ਸਕਦੇ ਹਨ। […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ‘ਚ ਠਿਕਾਣਿਆਂ ‘ਤੇ ਰੇਡ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਜੀਠੀਆ ਖ਼ਿਲਾਫ਼ 6 ਲੋਕਾਂ ਦੇ ਬਿਆਨ ਦੇਣ ਤੋਂ ਬਾਅਦ, ਅੱਜ ਵਿਜੀਲੈਂਸ ਟੀਮਾਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਠਿਕਾਣਿਆਂ ‘ਤੇ ਇੱਕੋ ਸਮੇਂ […]

Continue Reading