CET ਪ੍ਰੀਖਿਆ ਦੇਣ ਜਾ ਰਹੀ ਮਹਿਲਾ ਪ੍ਰੀਖਿਆਰਥੀ ਦੀ ਕਾਰ ਪਲਟੀ, 8 ਮਹੀਨੇ ਦੀ ਬੱਚੀ ਸਣੇ 4 ਜ਼ਖ਼ਮੀ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ CET exam ਦੇਣ ਜਾ ਰਹੀ ਇੱਕ ਪ੍ਰੀਖਿਆਰਥੀ ਦੀ ਕਾਰ ਪਲਟ ਗਈ। ਇਸ ਹਾਦਸੇ ਵਿੱਚ ਔਰਤ, ਉਸਦਾ ਪਤੀ, 8 ਮਹੀਨੇ ਦੀ ਧੀ ਅਤੇ ਦਿਓਰ ਜ਼ਖਮੀ ਹੋ ਗਏ। ਇਹ ਹਾਦਸਾ ਖਰਖੋਦਾ ਵਿੱਚ ਰਾਸ਼ਟਰੀ ਰਾਜਮਾਰਗ 334B ‘ਤੇ ਡਰੇਨ ਨੰਬਰ 8 ਦੇ ਨੇੜੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਿਲੋ ਤੋਂ ਵੱਧ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 26 ਜੁਲਾਈ, ਦੇਸ਼ ਕਲਿਕ ਬਿਊਰੋ :ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ […]

Continue Reading

ਅਮਰੀਕਾ ਦੇ ਇੱਕ ਟ੍ਰੇਨਿੰਗ ਸੈਂਟਰ ‘ਚ ਧਮਾਕਾ, ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਤ

ਵਾਸ਼ਿੰਗਟਨ, 26 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਲਾਸ ਏਂਜਲਸ ਕਾਉਂਟੀ ਟ੍ਰੇਨਿੰਗ ਸੈਂਟਰ ਵਿੱਚ ਹੋਏ ਧਮਾਕੇ ਵਿੱਚ ਤਿੰਨ ਸੀਨੀਅਰ ਪੁਲਿਸ ਕਰਮਚਾਰੀ ਮਾਰੇ ਗਏ। ਇਹ ਸਾਰੇ ਅੱਗਜ਼ਨੀ ਅਤੇ ਵਿਸਫੋਟਕ ਟੀਮ ਵਿੱਚ ਸਨ।ਸ਼ੈਰਿਫ਼ ਰਾਬਰਟ ਲੂਨਾ ਦੇ ਅਨੁਸਾਰ, ਅਧਿਕਾਰੀ ਦੋ ਗ੍ਰਨੇਡਾਂ ‘ਤੇ ਕੰਮ ਕਰ ਰਹੇ ਸਨ। ਇੱਕ ਗ੍ਰਨੇਡ ਫਟ ਗਿਆ, ਜਦੋਂ ਕਿ ਦੂਜਾ ਅਜੇ ਵੀ ਗਾਇਬ ਹੈ।ਲਾਸ ਏਂਜਲਸ […]

Continue Reading

ਮੋਹਾਲੀ: ਅਗਵਾ ਕਰਨ ਮਗਰੋਂ ਚਲਦੀ ਕਾਰ ‘ਚ ਨਾਬਾਲਗ ਨਾਲ ਬਲਾਤਕਾਰ

ਮੋਹਾਲੀ, 26 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਨ ਅਤੇ ਚਲਦੀ ਕਾਰ ਵਿੱਚ ਉਸ ਨਾਲ ਹੈਵਾਨੀਅਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਸਨੂੰ ਮੈਟਰੋ ਮਾਲ ਦੇ ਨੇੜੇ ਤੋਂ ਅਗਵਾ ਕਰ ਲਿਆ। ਇਸ ਤੋਂ ਬਾਅਦ ਉਹ ਉਸਨੂੰ ਚੰਡੀਗੜ੍ਹ ਅਤੇ ਮੋਹਾਲੀ ਲੈ ਗਏ।ਰਾਤ ਨੂੰ ਬਲਾਤਕਾਰ ਕਰਨ ਤੋਂ […]

Continue Reading

ਸਰਕਾਰੀ ਸਕੂਲਾਂ ‘ਚ 10ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗਰਭਵਤੀ ਪਾਈਆਂ ਗਈਆਂ

ਭੁਵਨੇਸ਼ਵਰ, 26 ਜੁਲਾਈ, ਦੇਸ਼ ਕਲਿਕ ਬਿਊਰੋ :ਦੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 10ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਗਰਭਵਤੀ ਪਾਈਆਂ ਗਈਆਂ। ਇਹ ਖੁਲਾਸਾ ਉਦੋਂ ਹੋਇਆ ਜਦੋਂ ਦੋਵਾਂ ਕੁੜੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੈਨੇਟਰੀ ਪੈਡ ਲੈਣ ਤੋਂ ਇਨਕਾਰ ਕਰ ਦਿੱਤਾ। ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਗਰਭ ਅਵਸਥਾ ਦੀ ਪੁਸ਼ਟੀ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਹੀ NSA ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਵੇਗਾ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ […]

Continue Reading

ਪੰਜਾਬ ‘ਚ ਮੀਂਹ ਘੱਟ ਪੈਣ ਕਾਰਨ ਤਾਪਮਾਨ ਵਧਿਆ, ਭਲਕੇ ਤੋਂ ਮੌਸਮ ਬਦਲਣ ਦੇ ਆਸਾਰ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਨੂੰ ਕਈ ਥਾਈਂ ਘੱਟ ਮੀਂਹ ਪਿਆ। ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਤਾਪਮਾਨ ਅਜੇ ਵੀ ਸੂਬੇ ਵਿੱਚ ਆਮ ਦੇ ਨੇੜੇ ਬਣਿਆ ਹੋਇਆ ਹੈ। ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 […]

Continue Reading

ਅੱਜ ਦਾ ਇਤਿਹਾਸ

1999 ‘ਚ 26 ਜੁਲਾਈ ਨੂੰ ਭਾਰਤੀ ਫੌਜ ਨੇ ਕਾਰਗਿਲ ਯੁੱਧ ਜਿੱਤਣ ਤੋਂ ਬਾਅਦ ਤਿਰੰਗਾ ਲਹਿਰਾਇਆ ਸੀਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 26 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 26 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-*2012 ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-07-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ […]

Continue Reading

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਵਾਤਾਵਰਨ ਪ੍ਰਦੂਸ਼ਣ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੁਹਰਾਈ ਚੰਡੀਗੜ੍ਹ, 25 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ […]

Continue Reading