ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 10 ਅਗਸਤ ਨੂੰ

ਮਾਨਸਾ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਮੋਦੀ ਸਰਕਾਰ ਵਲੋਂ ਹਰ ਖੇਤਰ ਵਿੱਚ ਸੰਘਰਸ਼ਸ਼ੀਲ ਜਮਹੂਰੀ ਸ਼ਕਤੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜ ਦੇ ਦਲਿਤ ਸ਼ੋਸ਼ਿਤ ਤਬਕਿਆਂ ਉਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਖਿਲਾਫ ਜਨਤਾ ਨੂੰ ਜਾਗਰਤ ਤੇ ਜਥੇਬੰਦ ਕਰਨ ਲਈ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਹਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਲਾਮਬੰਦੀ ਦੇ ਫੈਸਲੇ ਤਹਿਤ […]

Continue Reading

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਮਾਤਾਂ 2025-26 ਲਈ ਦਾਖਲਾ ਸ਼ੁਰੂ

ਫ਼ਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ 2025 ਮੋਹਾਲੀ, 25 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਵਿਚ ਦਾਖਲਾ ਲੈ […]

Continue Reading

ਮੋਹਾਲੀ ਦੇ ਪੇਂਡੂ ਭੋਂ-ਮਾਲਿਕਾਂ ਨੇ ਸੀ.ਏ. ਗਮਾਡਾ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪੇ ਵਿਸਥਾਰਤ ਮੰਗ ਪੱਤਰ

ਮੋਹਾਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਸਬੰਧੀ ਕੁਝ ਸ਼ੰਕੇ ਅਤੇ ਕੁਝ ਜਾਇਜ਼ ਮੰਗਾਂ ਨੂੰ ਲੈ ਕੇ ਕਈ ਪਿੰਡਾਂ (ਸੈਕਟਰ 87 ਮੋਹਾਲੀ) ਦੇ ਭੋਂ ਮਾਲਿਕਾਂ ਵੱਲੋਂ ਅੱਜ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਕਾਫੀ ਵਿਚਾਰ-ਵਟਾਂਦਰੇ ਉਪਰੰਤ ਮੰਗ-ਪੱਤਰ ਤਿਆਰ ਕਰਕੇ ਸੀ.ਏ. ਗਮਾਡਾ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਵਿਸਥਾਰਤ ਮੰਗ ਪੱਤਰ ਸੌਂਪੇ ਗਏ।ਭੋਂ-ਮਾਲਿਕਾਂ […]

Continue Reading

ਭਾਜਪਾ ਸਰਕਾਰ ਆਉਣ ਉਤੇ ਹਰਿਆਣਾ ਦੀ ਤਰਜ ‘ਤੇ ਫਸਲਾਂ ਦੀ ਖਰੀਦ ਕੀਤੀ ਜਾਵੇਗੀ : ਹਰਦੇਵ ਉੱਭਾ

ਚੰਡੀਗੜ੍ਹ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਇਕ ਪ੍ਰੈੱਸ ਨੋਟ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਲਈ ਇਤਿਹਾਸਿਕ ਫੈਸਲੇ ਲਏ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਹਰਿਆਣਾ ਦੀ ਤਰਜ਼ ਤੇ […]

Continue Reading

ਸਿਵਲ ਸਰਜਨ ਵਲੋਂ ਸਿਵਿਲ ਹਸਪਤਾਲ ਮੋਰਿੰਡਾ ਦੀ ਅਚਨਚੇਤ ਚੈਕਿੰਗ 

ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਸਖਤ ਹਿਦਾਇਤਾਂ ਜਾਰੀ ਹਰ ਇੱਕ ਡਾਕਟਰ ਓਪੀਡੀ ਸਮੇਂ ਅਨੁਸਾਰ ਆਪਣੀ ਹਾਜ਼ਰੀ ਯਕੀਨੀ ਬਣਾਏ ਬਾਹਰ ਦੀ ਦਵਾਈ ਲਿਖਣ ਵਾਲੇ ਡਾਕਟਰਾਂ ਖਿਲਾਫ ਸਖਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਮੋਰਿੰਡਾ , 25 ਜੁਲਾਈ ਭਟੋਆ  ਜਿਲਾ ਰੂਪਨਗਰ ਦੀ ਸਿਵਲ ਸਰਜਨ  ਡਾ. ਬਲਵਿੰਦਰ ਕੌਰ ਵੱਲੋਂ ਅੱਜ ਸਿਵਿਲ ਹਸਪਤਾਲ ਮੋਰਿੰਡਾ (Morinda Hospital) […]

Continue Reading

72 ਬਿਸਤਰਿਆਂ ਵਾਲੇ ਬਿਰਧ ਆਸ਼ਰਮ ਦਾ ਜਲਦ ਕੀਤਾ ਜਾਵੇਗਾ ਉਦਘਾਟਨ

ਬਿਰਧ ਆਸ਼ਰਮ ਵਿਚ ਰਹਿਣ ਦੇ ਇੱਛੁਕ ਲੋੜਵੰਦ ਬਜ਼ੁਰਗ ਦੇ ਸਕਦੇ ਨੇ ਅਰਜ਼ੀਆਂ ਮਾਨਸਾ, 25 ਜੁਲਾਈ: ਦੇਸ਼ ਕਲਿੱਕ ਬਿਓਰੋ        ਮਾਨਸਾ ਦੇ ਰਮਦਿੱਤਾ ਕੈਂਚੀਆਂ ਵਿਖੇ ਬਣੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਬਿਰਧ ਆਸ਼ਰਮ […]

Continue Reading

ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾ ਨੇ ਕਰਾਟੇ ਟੂਰਨਾਮੈਂਟ ਵਿਚ ਜਿੱਤੇ ਮੈਡਲ

ਲੜਕੀਆਂ ਨਹੀ ਕਿਸੇ ਤੋਂ ਘੱਟ, ਬਸ ਲੋੜ ਹੈ ਮੌਕਾ ਦੇਣ ਦੀ -ਕੰਵਰਜੀਤ ਸਿੰਘ ਮਾਨ ਫਾਜ਼ਿਲਕਾ 25 ਜੁਲਾਈ 2025,ਦੇਸ਼ ਕਲਿੱਕ ਬਿਓਰੋ           ਲੜਕੀਆਂ ਸਿ਼ੱਖਿਆ ਦੇ ਨਾਲ–ਨਾਲ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸੇ ਪੱਖੋ ਵੀ ਲੜਕੀਆਂ ਪਿੱਛੇ ਨਹੀਂ ਹਨ, ਬਸ ਲੋੜ ਹੈ ਉਨ੍ਹਾਂ ਨੂੰ ਮੌਕੇ ਦੇਣ ਦੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਚੰਡੀਗੜ੍ਹ: 25 ਜੁਲਾਈ, ਦੇਸ਼ ਕਲਿੱਕ ਬਿਓਰੋCM ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ਅਹਿਮ ਫੈਸਲਾ ਲੈਂਦਿਆਂ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਲਈ ਉਮਰ ਹੱਦ […]

Continue Reading

ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ : ਜਸਵੀਰ ਸਿੰਘ ਗੜ੍ਹੀ

ਲੇਬਰ ਪਾਰਟੀ ਦੇ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਨਾਲ ਅਹਿਮ ਮੁਲਾਕਾਤ ਆਕਲੈਂਡ, ਨਿਊਜੀਲੈਂਡ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਦੇ ਨਾਲ ਵਿਸ਼ੇਸ਼ ਭੇਂਟ ਵਾਰਤਾ ਪੰਜਾਬ ਰਾਜ ਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕੀਤੀ ਗਈ। ਲੇਬਰ ਪਾਰਟੀ ਵੱਲੋਂ ਲਗਾਤਾਰ ਪਿਛਲੇ 18 ਸਾਲ […]

Continue Reading

‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ ਮੋਹਾਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਕ ਤੇ ਇਤਿਹਾਸਕ ਸਥਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ।ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ […]

Continue Reading