150 ਅਸਾਮੀਆਂ ਲਈ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 28 ਜੁਲਾਈ ਨੂੰ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ […]
Continue Reading