11 ਜਾਨਾਂ ਬਚਾਉਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਡੀਜੀਪੀ ਡਿਸਕ ਅਤੇ 25 ਹਜ਼ਾਰ ਰੁਪਏ ਨਾਲ ਸਨਮਾਨ

ਬਠਿੰਡਾ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਇਕ ਕਾਰ ਦੇ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ 11 ਜਾਨਾਂ ਬਚਾਉਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਅੱਜ ਸਨਮਾਨ ਕੀਤਾ ਗਿਆ। ਬਠਿੰਡਾ ਦੇ ਐਸ ਐਸ ਪੀ ਵੱਲੋਂ ਅੱਜ ਸਨਮਾਨਤ ਕੀਤਾ ਗਿਆ। ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ, ਬਠਿੰਡਾ ਪੁਲਿਸ ਦੇ ਪੀ.ਸੀ.ਆਰ ਟੀਮ ਏ.ਐਸ.ਆਈ ਰਜਿੰਦਰ ਸਿੰਘ, ਏ.ਐਸ.ਆਈ ਨਰਿੰਦਰ ਸਿੰਘ, […]

Continue Reading

ਰੋਡਵੇਜ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 25 ਜ਼ਖ਼ਮੀ

ਸ਼ਿਮਲਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹੋ ਗਏ। ਐਸਪੀ ਨੇ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਅੱਜ (ਵੀਰਵਾਰ) ਸਵੇਰੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ […]

Continue Reading

ਬੇਲਾ ਕਾਲਜ ਵਿਖੇ ਸਾਬਕਾ ਵਿਦਿਆਰਥੀ ਦਲਜੀਤ ਸਿੰਘ ਰਾਣਾ ਦੀ ਪ੍ਰਾਪਤੀ ‘ਤੇ ਖੁਸ਼ੀ ਦੀ ਲਹਿਰ

ਚਮਕੌਰ ਸਾਹਿਬ / ਮੋਰਿੰਡਾ  24 ਜੁਲਾਈ ਭਟੋਆ           ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਏ.ਆਈ.ਜੀ. ਵਿਜੀਲੈਂਸ ਪੰਜਾਬ, ਸ੍ਰੀ ਦਲਜੀਤ ਸਿੰਘ ਰਾਣਾ ਵੱਲੋਂ ਅੰਤਰਰਾਸ਼ਟਰੀ ਪੁਲੀਸ ਗੇਮਜ਼ ਐਲਬਾਮਾ ( USA ) ਵਿਖੇ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਹਾਸਲ ਕੀਤਾ […]

Continue Reading

ਕੱਲ੍ਹ ਨੂੰ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: 24 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ 25 ਜੁਲਾਈ ਨੂੰ ਬੁਲਾਈ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Continue Reading

ਖੰਨਾ ਵਿਖੇ ਮਿੰਨੀ ਬੱਸ ਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ, 20 ਔਰਤਾਂ ਜ਼ਖ਼ਮੀ, 10 ਦੀ ਹਾਲਤ ਗੰਭੀਰ

ਖੰਨਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਖੰਨਾ ਦੇ ਬੀਜਾ ਚੌਕ ‘ਤੇ ਇੱਕ ਮਿੰਨੀ ਬੱਸ ਅਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਪਲਟ ਗਈ, ਜਿਸ ਕਾਰਨ 20 ਤੋਂ ਵੱਧ ਮਹਿਲਾ ਮਜ਼ਦੂਰ ਜ਼ਖਮੀ ਹੋ ਗਏ।ਇਨ੍ਹਾਂ ਵਿੱਚੋਂ 10 ਔਰਤਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ […]

Continue Reading

ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ਭਟੋਆ            ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕੇਟਰੀ ਅਮਨਦੀਪ ਕੌਰ ਵੱਲੋਂ ਇੱਥੋਂ ਦੇ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਅਤੇ ਐੱਸ ਐੱਸ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦਾ ਆਸ਼ਰਮ ਵਿੱਚ ਪਹੁੰਚਣ ਤੇ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਕਾਰਜਕਰਤਾ ਪ੍ਰੋ ਆਰ ਸੀ ਢੰਡ , […]

Continue Reading

ਮਾਲਦੀਵ ਦੌਰੇ ਤੋਂ ਪਹਿਲਾਂ ਰਾਸ਼ਟਰਪਤੀ ਮੁਈਜ਼ੂ ਦੇ ਸਾਲੇ ਨੇ PM ਮੋਦੀ ਨੂੰ ਅੱਤਵਾਦੀ ਕਿਹਾ

ਮਾਲੇ, 24 ਜੁਲਾਈ, ਦੇਸ਼ ਕਲਿਕ ਬਿਊਰੋ :ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੇ ਸਾਲੇ ਅਤੇ ਸਲਾਫੀ ਜਮੀਅਤ ਦੇ ਨੇਤਾ ਸ਼ੇਖ ਅਬਦੁੱਲਾ ਬਿਨ ਮੁਹੰਮਦ ਇਬਰਾਹਿਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ‘ਤੇ ਬਾਬਰੀ ਮਸਜਿਦ ਢਾਹੁਣ ਦਾ ਦੋਸ਼ ਲਗਾਇਆ।ਮਾਲਦੀਵ ਦੇ ਅਖਬਾਰ ਅਧਾਧੂ ਦੀ ਰਿਪੋਰਟ ਦੇ ਅਨੁਸਾਰ, ਵਿਵਾਦ ਵਧਣ ਤੋਂ ਬਾਅਦ ਅਬਦੁੱਲਾ ਨੇ ਸੋਸ਼ਲ ਮੀਡੀਆ ਪੋਸਟ […]

Continue Reading

ਪੰਜਾਬ ਸਰਕਾਰ ਵੱਲੋਂ 5 IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

Continue Reading

ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਮਿਲ ਸਕਦਾ DA ’ਚ ਵਾਧੇ ਦਾ ਤੋਹਫਾ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਭੈਣ-ਭਰਾ ਦੇ ਪਵਿੱਤਰ ਤਿਉਂਹਾਰ ਰੱਖੜੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਮੁਲਾਜ਼ਮ ਰੱਖੜੀ ਮੌਕੇ ਵੱਡਾ ਤੋਹਫਾ ਦੇ ਸਕਦੀ ਹੈ। ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਦੇ ਡੀਏ (Dearness Allowance)  ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਵਿੱਚ ਕੇਂਦਰ ਸਰਕਾਰ ਵੱਲੋਂ […]

Continue Reading

ਡੇਰਾ ਸਿਰਸਾ ਮੁਖੀ ਨੇ ਬਲਾਤਕਾਰ ਮਾਮਲੇ ‘ਚ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਹਾਈਕੋਰਟ ‘ਚੋਂ ਵਾਪਸ ਲਈ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ 2017 ਦੇ ਬਲਾਤਕਾਰ ਮਾਮਲੇ ਵਿੱਚ ਸਜ਼ਾ ਮੁਅੱਤਲ ਕਰਨ ਦੀ ਆਪਣੀ ਪਟੀਸ਼ਨ ਵਾਪਸ ਲੈ ਲਈ। ਗੁਰਮੀਤ ਨੂੰ 2017 ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 376 ਅਤੇ 506 ਦੇ ਤਹਿਤ […]

Continue Reading