ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਜਨਤਾ ਦਾ ਸਹਿਯੋਗ ਮਿਲਣ ਲੱਗਾ : ਈਟੀਓ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ, ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ, ਲੋਕ ਹੁਣ ਨਸ਼ਿਆਂ ਦੇ ਕੋੜ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਖੁੱਲ ਕੇ ਦੇਣ ਲੱਗੇ ਹਨ, ਜਿਸ ਨਾਲ ਨਸ਼ੇ ਦੇ ਤਸਕਰਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ। ਅੰਮ੍ਰਿਤਸਰ, 24 ਜੁਲਾਈ, ਦੇਸ਼ ਕਲਿੱਕ […]

Continue Reading

ਅਮਿਤਾਭ ਬੱਚਨ ਤੇ ਆਮਿਰ ਖਾਨ ਦੀਆਂ ਪੁਰਾਣੀਆਂ ਲਗਜ਼ਰੀ ਕਾਰਾਂ ਨੂੰ ਲੱਗਾ ₹38.26 ਲੱਖ ਦਾ ਜੁਰਮਾਨਾ

ਬੈਂਗਲੁਰੂ, 24 ਜੁਲਾਈ, ਦੇਸ਼ ਕਲਿਕ ਬਿਊਰੋ :ਬੈਂਗਲੁਰੂ ਦੇ ਕਾਰੋਬਾਰੀ ਯੂਸਫ਼ ਸ਼ਰੀਫ਼ ਉਰਫ਼ ‘ਕੇਜੀਐਫ ਬਾਬੂ’ ਨੂੰ ਦੋ ਲਗਜ਼ਰੀ ਕਾਰਾਂ ‘ਤੇ ਰੋਡ ਟੈਕਸ ਨਾ ਦੇਣ ਕਾਰਨ ₹38.26 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਕਾਰਾਂ ਪਹਿਲਾਂ ਅਮਿਤਾਭ ਬੱਚਨ ਅਤੇ ਆਮਿਰ ਖਾਨ ਦੀਆਂ ਸਨ। ਹੁਣ ਸ਼ਰੀਫ਼ ਇਨ੍ਹਾਂ ਨੂੰ ਚਲਾ ਰਹੇ ਹਨ, ਪਰ ਕਾਰਾਂ ਅਜੇ ਵੀ ਮਹਾਰਾਸ਼ਟਰ ਵਿੱਚ ਰਜਿਸਟਰਡ […]

Continue Reading

ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਤਕਨੀਕੀ ਖਰਾਬੀ ਕਾਰਨ Air India Express ਦੀ ਉਡਾਣ ਰੋਕੀ

ਨਵੀਂ ਦਿੱਲੀ, 24 ਜੁਲਾਈ, ਦੇਸ਼ ਕਲਿਕ ਬਿਊਰੋ :ਮੁੰਬਈ ਜਾ ਰਹੇ Air India Express flight ਦੇ ਇੱਕ ਜਹਾਜ਼ ਵਿੱਚ ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਤਕਨੀਕੀ ਖਰਾਬੀ ਆ ਗਈ। ਏਅਰਲਾਈਨ ਨੇ ਯਾਤਰੀਆਂ ਨੂੰ ਦੂਜੇ ਜਹਾਜ਼ ਵਿੱਚ ਸ਼ਿਫਟ ਕਰਕੇ ਮੁੰਬਈ ਭੇਜ ਦਿੱਤਾ। ਜਹਾਜ਼ ਵਿੱਚ ਲਗਭਗ 160 ਯਾਤਰੀ ਸਵਾਰ ਸਨ।Air India Express flight ਦੇ ਬੁਲਾਰੇ ਨੇ […]

Continue Reading

ਪੰਜਾਬ ‘ਚ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਧਿਆ, ਅੱਜ ਵੀ ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਪ੍ਰਭਾਵ ਅੱਜ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ, ਕੱਲ੍ਹ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਦੇ ਬਾਵਜੂਦ, ਰਾਜ ਦੇ ਔਸਤ ਵੱਧ ਤੋਂ […]

Continue Reading

ਅੱਜ ਦਾ ਇਤਿਹਾਸ

24 ਜੁਲਾਈ 2000 ਨੂੰ ਭਾਰਤ ਦੀ S ਵਿਜੇਲਕਸ਼ਮੀ ਪਹਿਲੀ ਮਹਿਲਾ ਸ਼ਤਰੰਜ ਗ੍ਰੈਂਡਮਾਸਟਰ ਬਣੀ ਸੀਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 24 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-07-2025 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ […]

Continue Reading

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਖਿਆ ਪੱਤਰ

ਹਰ ਸਾਲ 23 ਜੁਲਾਈ ਦਾ ਦਿਨ ਕੌਮੀ ਪੱਧਰ ‘ਤੇ ਮਨਾਉਣ ਦੀ ਕੀਤੀ ਮੰਗ ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ […]

Continue Reading

ਗੁਜਰਾਤ ਵਿੱਚ ਅਮੀਰਾਂ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਮਾਰਦੀ ਹੈ, ਅਸੀਂ ਪੰਜਾਬ ਵਿੱਚ ਕਿਸਾਨਾਂ ਦੇ ਖੇਤ ਸਿੰਜਦੇ ਹਾਂ: ਅਰਵਿੰਦ ਕੇਜਰੀਵਾਲ

ਗੁਜਰਾਤ ਵਿੱਚ ਹੁਣ ‘ਆਪ’ ਦੀ ਸਰਕਾਰ ਬਣੇਗੀ, ਪੰਜਾਬ ਵਰਗੀ ਖੇਤੀ ਕ੍ਰਾਂਤੀ ਹੁਣ ਗੁਜਰਾਤ ਵਿੱਚ ਵੀ ਹੋਵੇਗੀ- ਭਗਵੰਤ ਮਾਨ ਗੁਜਰਾਤ ਵਿੱਚ ਭਾਜਪਾ ਦਾ ਅਹੰਕਾਰ ਅਤੇ ਭ੍ਰਿਸ਼ਟਾਚਾਰ ਆਪਣੇ ਸ਼ਿਖਰ ‘ਤੇ, ਜਨਤਾ ਦਾ ਗੁੱਸਾ ਹੀ ਇਸ ਅਹੰਕਾਰੀ ਸਰਕਾਰ ਦਾ ਅੰਤ ਕਰੇਗਾ- ਕੇਜਰੀਵਾਲ ਨਵੀਂ ਦਿੱਲੀ/ਗੁਜਰਾਤ, 23 ਜੁਲਾਈ, 2025, ਦੇਸ਼ ਕਲਿੱਕ ਬਿਓਰੋ ਗੁਜਰਾਤ ਦੇ ਕਿਸਾਨਾਂ ਅਤੇ ਪਸ਼ੂਪਾਲਕਾਂ ਦੇ ਸਮਰਥਨ ਵਿੱਚ […]

Continue Reading

50000 ਰੁਪਏ ਰਿਸ਼ਵਤ ਲੈਂਦਾ ਖਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ […]

Continue Reading

ਫਰਜ਼ੀ ਪੁਲਿਸ ਮੁਕਾਬਲੇ ’ਚ ਸੇਵਾ ਮੁਕਤ SP ਨੂੰ 10 ਸਾਲ ਦੀ ਕੈਦ, 50 ਹਜ਼ਾਰ ਜ਼ੁਰਮਾਨਾ

ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : 32 ਸਾਲ ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਵੱਡਾ ਫੈਸਲਾ ਸੁਣਾਇਆ ਗਿਆ। ਅਦਾਲਤ ਨੇ 1993 ਵਿੱਚ ਸਿਪਾਹੀ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਕਥਿਤ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਦਾ ਫੈਸਲਾ ਸੁਣਾਇਆ। ਅਦਾਲਤ ਵੱਲੋਂ ਤੱਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸ ਪੀ ਪਰਮਜੀਤ ਸਿੰਘ ਵਿਰਕ […]

Continue Reading