ਪੰਜਾਬ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ

ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟ ਗਈ। ਬੱਸ ਪਲਟਣ ਉਤੇ ਬੱਚਿਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਬੱਸ ਵਿੱਚ ਛੋਟੇ ਬੱਚੇ ਸਕੂਲ ਜਾ ਰਹੇ ਸਨ। ਗੁਰਦਾਸਪੁਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਦੀਨਾਨਗਰ ਬਾਈਪਾਸ ਨੇੜੇ ਇੱਕ ਪਿੰਡ ਵਿੱਚ ਗ੍ਰੀਨਲੈਂਡ ਪਬਲਿਕ ਸਕੂਲ ਦੀ ਇੱਕ ਬੱਸ ਪਲਟ ਗਈ। […]

Continue Reading

ਚੰਡੀਗੜ੍ਹ ਦੇ ਨਵੇਂ DGP ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਨਵੇਂ ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ ਨੇ ਅੱਜ ਬੁੱਧਵਾਰ ਨੂੰ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸੈਕਟਰ 26 ਪੁਲਿਸ ਲਾਈਨ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੁਲਿਸ ਵਿਭਾਗ ਦੇ ਸਾਰੇ ਅਧਿਕਾਰੀ ਮੌਜੂਦ ਸਨ। 1997 ਬੈਚ ਦੇ ਆਈਪੀਐਸ ਅਧਿਕਾਰੀ ਡਾ. ਹੁੱਡਾ ਪਹਿਲਾਂ ਦਿੱਲੀ ਵਿੱਚ ਸਪੈਸ਼ਲ ਕਮਿਸ਼ਨਰ ਆਫ਼ […]

Continue Reading

ਵੀਜ਼ਾ ਪੇਲੈਸ ਫਰਮ ਦਾ ਲਾਇਸੰਸ ਮੁਅੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਜ਼ਾ ਪੇਲੈਸ ਫਰਮ ਐਸ.ਸੀ.ਐਫ 20, ਪਹਿਲੀ ਮੰਜ਼ਿਲ, ਫੇਜ਼-3ਏ, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ […]

Continue Reading

ਰੇਲਗੱਡੀ ‘ਚ ਵਿਅਕਤੀ ਤੋਂ 1.80 ਕਰੋੜ ਰੁਪਏ ਬਰਾਮਦ

ਰੇਲਗੱਡੀ ਦੀ ਚੈਕਿੰਗ ਦੌਰਾਨ ਜੀਆਰਪੀ ਨੇ 1.80 ਕਰੋੜ ਰੁਪਏ ਬਰਾਮਦ ਕੀਤੇ। ਇਸ ਮਾਮਲੇ ਵਿੱਚ, ਜ਼ਿਲ੍ਹਾ ਸਾਰਨ ਦੇ ਰਹਿਣ ਵਾਲੇ ਮੁਲਜ਼ਮ ਓਮਪ੍ਰਕਾਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਪਟਨਾ, 23 ਜੁਲਾਈ, ਦੇਸ਼ ਕਲਿਕ ਬਿਊਰੋ :ਰੇਲਗੱਡੀ ਦੀ ਚੈਕਿੰਗ ਦੌਰਾਨ ਜੀਆਰਪੀ ਨੇ 1.80 ਕਰੋੜ ਰੁਪਏ ਬਰਾਮਦ ਕੀਤੇ। ਇਸ ਮਾਮਲੇ ਵਿੱਚ, ਜ਼ਿਲ੍ਹਾ ਸਾਰਨ ਦੇ ਰਹਿਣ ਵਾਲੇ ਮੁਲਜ਼ਮ ਓਮਪ੍ਰਕਾਸ਼ ਚੌਧਰੀ ਨੂੰ […]

Continue Reading

ਸਾਬਕਾ MP ਕਿਰਨ ਖੇਰ ਨੂੰ ਚਡੀਗੜ੍ਹ ਪ੍ਰਸ਼ਾਸਨ ਨੇ ਭੇਜਿਆ 13 ਲੱਖ ਰੁਪਏ ਦਾ ਨੋਟਿਸ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਸਾਬਕਾ ਲੋਕ ਸਭਾ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ (Former MP Kirron Kher) ਨੂੰ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵੱਲੋਂ 12 ਲੱਖ ਤੋਂ ਵੱਧ ਦਾ ਨੋਟਿਸ ਭੇਜਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਰਨ ਖੇਰ ਨੂੰ ਸੈਕਟਰ 7 ਦੀ ਕੋਠੀ ਨੰਬਰ 23 ਅਲਾਟ ਕੀਤੀ ਹੋਈ ਹੈ, ਸਰਕਾਰੀ ਕੋਠੀ ਦੀ ਫੀਸ ਨਾ ਭਰਨ […]

Continue Reading

ਸਰਹੱਦੀ ਹਥਿਆਰ ਤਸਕਰੀ ਮਾਮਲੇ ’ਚ ਹਥਿਆਰਾਂ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਖੁਫੀਆ ਜਾਣਕਾਰੀ ਦੇ ਆਧਾਰ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਜਿਨ੍ਹਾਂ ਵਿੱਚੋਂ ਇੱਕ ਸੀਮਾ ਸੁਰੱਖਿਆ ਬਲ (BSF ਪੰਜਾਬ) ਨਾਲ ਸਾਂਝੀ ਕਾਰਵਾਈ ਕਰਕੇ ਸਰਹੱਦੀ ਹਥਿਆਰ ਤਸਕਰੀ ‘ਚ ਸ਼ਾਮਲ 4 ਦੋਸ਼ੀਆਂ ਤੋਂ 8 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ। ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਪਿਸਤੌਲ (5 – […]

Continue Reading

ਪਿਕਅੱਪ ਗੱਡੀ ਹਾਈ ਵੋਲਟੇਜ ਤਾਰਾਂ ਨਾਲ ਟਕਰਾਈ, 2 ਕਾਂਵੜੀਆਂ ਦੀ ਮੌਤ, ਦੋ ਬੁਰੀ ਤਰ੍ਹਾਂ ਝੁਲਸੇ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਡਾਕ ਕਾਂਵੜ ਲੈਣ ਲਈ ਕਾਂਵੜੀਆਂ ਨੂੰ ਲੈ ਕੇ ਹਰਿਦੁਆਰ ਜਾ ਰਹੀ ਇੱਕ ਪਿਕਅੱਪ ਗੱਡੀ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆ ਗਈ। ਇਸ ਹਾਦਸੇ ਵਿੱਚ 2 ਕਾਂਵੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਬੁਰੀ ਤਰ੍ਹਾਂ ਝੁਲ਼ਸ ਗਏ।ਇਹ ਹਾਦਸਾ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ […]

Continue Reading

ਕਪੂਰਥਲਾ ‘ਚ ਭਾਰੀ ਮੀਂਹ ਕਾਰਨ ਇਮਾਰਤ ਡਿੱਗੀ

ਕਪੂਰਥਲਾ, 23 ਜੁਲਾਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਪੁਰਾਣੀ ਸਬਜ਼ੀ ਮੰਡੀ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਇਮਾਰਤ ਡਿੱਗ ਗਈ। ਮਲਬਾ ਇਮਾਰਤ ਦੇ ਸਾਹਮਣੇ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ‘ਤੇ ਡਿੱਗ ਪਿਆ ਅਤੇ ਨੇੜਲੇ ਬਿਜਲੀ ਦੇ ਖੰਭੇ ਟੁੱਟ ਗਏ। ਪੂਰੇ ਇਲਾਕੇ ਦਾ ਬਿਜਲੀ ਸਿਸਟਮ ਠੱਪ ਹੋ ਗਿਆ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ […]

Continue Reading

ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਅੰਤਿਮ ਅਰਦਾਸ ਅੱਜ

ਜਲੰਧਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਅਤੇ ‘ਟਰਬਨ ਟੋਰਨਾਡੋ’ ਵਜੋਂ ਮਸ਼ਹੂਰ ਫੌਜਾ ਸਿੰਘ (Fauja Singh) ਦੀ ਅੰਤਿਮ ਅਰਦਾਸ ਅਤੇ ਅਖੰਡ ਪਾਠ ਅੱਜ ਯਾਨੀ ਬੁੱਧਵਾਰ ਨੂੰ ਹੋਵੇਗਾ। ਇਹ ਰਸਮ ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ਼੍ਰੀ ਬਾਬਾ ਸ਼ਹੀਦਾ ਸਰਮਸਤਪੁਰ ਵਿਖੇ ਕੀਤੀ ਜਾਵੇਗੀ। ਇਹ ਅਰਦਾਸ ਦੁਪਹਿਰ 1 ਵਜੇ ਤੋਂ 2 ਵਜੇ […]

Continue Reading

ਸੰਗਰੂਰ ਦੀ ‘ਜਬਰ ਵਿਰੋਧੀ’ ਰੈਲੀ ‘ਚ ਡੀ.ਐਮ ਐਫ, ਡੀ.ਟੀ.ਐੱਫ, ਮਿੱਡ ਡੇ ਮੀਲ ਅਤੇ ਜੰਗਲਾਤ ਜੱਥੇਬੰਦੀਆਂ ਕਰਨਗੀਆਂ ਭਰਵੀਂ ਸ਼ਮੂਲੀਅਤ

ਸੰਗਰੂਰ ਦੀ ‘ਜਬਰ ਵਿਰੋਧੀ’ ਰੈਲੀ ‘ਚ ਡੀ.ਐਮ ਐਫ,ਡੀ.ਟੀ.ਐੱਫ, ਮਿੱਡ ਡੇ ਮੀਲ ਅਤੇ ਜੰਗਲਾਤ ਜੱਥੇਬੰਦੀਆਂ ਕਰਨਗੀਆਂ ਭਰਵੀਂ ਸ਼ਮੂਲੀਅਤ ਲੁਧਿਆਣਾ, 22 ਜੁਲਾਈ, (ਮਲਾਗਰ ਖਮਾਣੋਂ ) : ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਨਾਲ ਸਬੰਧਤ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਜਾ ਰਹੀ ਜਬਰ ਵਿਰੁੱਧ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਸੁਖਵਿੰਦਰ ਸਿੰਘ […]

Continue Reading