ਹਰਿਆਣਾ ‘ਚ ਸਵੇਰੇ ਫਿਰ ਆਇਆ ਭੂਚਾਲ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿੱਚ ਇੱਕ ਵਾਰ ਫਿਰ ਭੂਚਾਲ (earthquake) ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਾਰ ਭੂਚਾਲ ਦਾ ਕੇਂਦਰ ਫਰੀਦਾਬਾਦ ਸੀ। ਲੋਕ ਅੱਜ ਮੰਗਲਵਾਰ ਸਵੇਰੇ 6 ਵਜੇ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਮਾਪੀ ਗਈ। ਇਹ ਹਿੱਲਜੁਲ ਜ਼ਮੀਨ ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ‘ਤੇ […]

Continue Reading

ਹੁਣ ਸਕੂਲ ਹੋਣਗੇ CCTV ਕੈਮਰੇ ਦੀ ਨਜ਼ਰ ਹੇਠ

ਚੰਡੀਗੜ੍ਹ: 22 ਜੁਲਾਈ, ਦੇਸ਼ ਕਲਿੱਕ ਬਿਓਰੋਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸਕੂਲਾਂ ਦੇ ਅਹਿਮ ਥਾਵਾਂ ‘ਤੇ CCTV ਕੈਮਰੇ ਲਾਉਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾ ਕੈਮਰਿਆਂ ਵਿੱਚ ਆਡੀਓ ਤੇ ਵੀਡੀਓ ਦੀ ਸਹੂਲਤ ਵੀ ਹੋਣੀ ਚਾਹੀਦੀ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ ( CBSE) ਨੇ ਸਕੂਲ ਪ੍ਰਬੰਧਕਾਂ ਨੂੰ ਇਹ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ […]

Continue Reading

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤ

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤਢਾਕਾ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਇੱਕ ਸਕੂਲ ‘ਤੇ ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ। […]

Continue Reading

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਮੋਹਾਲੀ, 22 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ 22 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਹੋਏਗੀ।ਇਸ ਦੌਰਾਨ ਸਰਕਾਰ ਜੇਲ੍ਹ ਵਿੱਚ ਬੈਰਕ ਬਦਲਣ ਅਤੇ ਗ੍ਰਿਫ਼ਤਾਰੀ ਦੇ ਆਧਾਰ ਲਈ ਦਾਇਰ ਪਟੀਸ਼ਨ ਦਾ ਵੀ ਜਵਾਬ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਚੰਡੀਗੜ੍ਹ: 22 ਜੁਲਾਈ, ਦੇਸ਼ ਕਲਿੱਕ ਬਿਓਰੋPunjab Cabinet meeting : ਪੰਜਾਬ ਮੰਤਰੀ ਮੰਡਲ ਦੀ ਅੱਜ ਐਮਰਜੈਂਸੀ ਮੀਟਿਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ 10.30 ਵਜੇ ਹੋਣ ਜਾ ਰਹੀ ਹੈ। ਭਾਵੇਂ ਐਮਰਜੈਂਸੀ ਬੁਲਾਈ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ Punjab Cabinet meeting ਵਿੱਚ ਲੈਂਡ […]

Continue Reading

ਪੰਜਾਬ ‘ਚ ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ, ਅੱਜ ਵੀ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਨੇ 24 ਜੁਲਾਈ ਤੱਕ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ।ਬੀਤੇ ਕੱਲ੍ਹ ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ […]

Continue Reading

ਅੱਜ ਦਾ ਇਤਿਹਾਸ

22 ਜੁਲਾਈ 2014 ਨੂੰ ਇੱਕ ਰਿਪੋਰਟ ‘ਚ 9/11 ਹਮਲੇ ਨੂੰ ਸਰਕਾਰੀ ਸੰਸਥਾਵਾਂ ਦੀ ਅਸਫਲਤਾ ਕਿਹਾ ਗਿਆ ਸੀਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 22 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।22 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-07-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

1 ਮਾਰਚ, 2025 ਤੋਂ ਹੁਣ ਤੱਕ 22,772 ਨਸ਼ਾ ਤਸਕਰ ਗ੍ਰਿਫ਼ਤਾਰ; 940 ਕਿਲੋ ਹੈਰੋਇਨ, 337 ਕਿਲੋ ਅਫੀਮ, 11.84 ਕਰੋੜ ਦੀ ਡਰੱਗ ਮਨੀ ਜ਼ਬਤ ਡੀਜੀਪੀ ਪੰਜਾਬ ਨੇ ਲੋਕਾਂ ਨੂੰ ‘ਸੇਫ ਪੰਜਾਬ’ ਹੈਲਪਲਾਈਨ 97791-00200 ਰਾਹੀਂ ਨਸ਼ਾ ਤਸਕਰਾਂ ਬਾਰੇ ਗੁਪਤ ਤੌਰ ’ਤੇ ਜਾਣਕਾਰੀ  ਸਾਂਝੀ ਕਰਨ ਦਾ ਦਿੱਤਾ ਸੱਦਾ ਸਾਰੇ ਵੱਡੇ ਸੰਗਠਿਤ ਅਤੇ ਗੈਂਗਸਟਰ ਨਾਲ ਸਬੰਧਤ ਕੇਸ ਟਰੇਸ ਕੀਤੇ ਗਏ, […]

Continue Reading

ਮੋਹਾਲੀ ਦਾ ਨਾਇਬ ਤਹਿਸੀਲਦਾਰ ਮੁਅੱਤਲ

ਮੋਹਾਲੀ: 21 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਨਾਇਬ ਤਹਿਸੀਲਦਾਰ, ਜੁਆਇੰਟ ਸਬ ਰਜਿਸਟਰਾਰ-2 ਐਸ ਏ ਐਸ ਨਗਰ ਹਰੀਸ਼ ਗਰਗ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ।

Continue Reading