ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫਾ

ਮੋਹਾਲੀ: 21 ਜੁਲਾਈ, ਦੇਸ਼ ਕਲਿੱਕ ਬਿਓਰੋ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਆਪਣੇ ਅਸਤੀਫੇ ਵਿੱਚ ਉਨ੍ਹਾਂ ਇਸ ਦਾ ਕਾਰਨ ਸਿਹਤ ਸੰਭਾਲ ਦਾ ਜ਼ਿਕਰ ਕੀਤਾ ਗਿਆ ਹੈ। 14ਵੇਂ ਉਪ ਰਾਸ਼ਟਰਪਤੀ ਵਜੋਂ ਸ਼੍ਰੀ ਧਨਖੜ ਦਾ ਪੰਜ ਸਾਲ ਦਾ ਕਾਰਜਕਾਲ 10 ਅਗਸਤ, 2027 ਨੂੰ ਸਮਾਪਤ ਹੋ ਰਿਹਾ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਰਵਾਰ […]

Continue Reading

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ ਚੰਡੀਗੜ੍ਹ/ਮੋਹਾਲੀ, 21 ਜੁਲਾਈ: ਦੇਸ਼ ਕਲਿੱਕ ਬਿਓਰੋ ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ […]

Continue Reading

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ਦੀ ਲੋੜ ’ਤੇ ਜ਼ੋਰ ਦਿੱਤਾ।ਬਰਾਤਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਅੱਜ […]

Continue Reading

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 21 ਜੁਲਾਈ – ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ […]

Continue Reading

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ : ਕੁਲਵੰਤ ਸਿੰਘ

ਮੋਹਾਲੀ: 21 ਜੁਲਾਈ,2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ  ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ […]

Continue Reading

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। […]

Continue Reading

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ: ਡਾ. ਬਲਜੀਤ ਕੌਰ

ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ “ਰੰਗਲਾ ਪੰਜਾਬ” ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ, 21 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਸਮਾਗਮਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ […]

Continue Reading

ਕੁਲਵਿੰਦਰ ਸਿੰਘ ਸਿੰਬਲ ਝੱਲੀਆਂ  ਚੀਨੀ ਮਿੱਲ ਮੋਰਿੰਡਾ ਦੇ ਡਾਇਰੈਕਟਰ ਚੁਣੇ ਗਏ 

 21 ਵੋਟਾਂ,ਵਿਰੋਧੀ ਮਲਕੀਤ ਸਿੰਘ ਰੌਣੀ ਨੂੰ ਕੋਈ ਵੋਟ ਨਹੀ ਮਿਲੀ ਆਪਣੀ ਵੋਟ ਪਾਉਣ ਵੀ ਨਹੀ ਆਇਆ ਮਲਕੀਤ ਸਿੰਘ ਰੌਣੀ ਮੋਰਿੰਡਾ 21 ਜੁਲਾਈ ਭਟੋਆ  ਚੀਨੀ ਮਿੱਲ ਮੋਰਿੰਡਾ ਦੇ ਜੋਨ ਨੰਬਰ 10 ਤੋਂ ਡਾਇਰੈਕਟਰ ਦੀ ਚੋਣ ਵਿੱਚ ਕੁਲਵਿੰਦਰ ਸਿੰਘ ਸਿੰਬਲ ਝੱਲੀਆਂ ਨੂੰ ਡਾਇਰੈਕਟਰ ਚੁਣਿਆ ਗਿਆ ਜਦਕਿ ਇਹਨਾਂ ਦੇ ਮੁਕਾਬਲੇ ਵਿੱਚ ਚੋਣ ਲੜ ਰਹੇ ਮਲਕੀਤ ਸਿੰਘ ਰੋਣੀ ਚੋਣ […]

Continue Reading

ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਦੇ 07 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ: ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ: ਦੇਸ਼ ਕਲਿੱਕ ਬਿਓਰੋ          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਾਜੈਕਟ ਜੀਵਨਜੋਤ 2.0 ਦੇ ਤਹਿਤ ਬਲਾਕ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ […]

Continue Reading