ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

• ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ • ਸੂਬੇ ਵਿੱਚੋਂ ਨਸ਼ਿਆਂ ਦਾ ਦਾਗ ਧੋਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ • ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ ਧੂਰੀ (ਸੰਗਰੂਰ), 21 ਜੁਲਾਈ: ਦੇਸ਼ ਕਲਿੱਕ ਬਿਓਰੋ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ […]

Continue Reading

ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ

ਜ਼ਿਲ੍ਹੇ ’ਚ ਕੁਲ 37 ਸਿਹਤ ਟੀਮਾਂ ਚਲਾ ਰਹੀਆਂ ਹਨ ਸਰਵੇ, ਸਪਰੇਅ ਤੇ ਜਾਗਰੂਕਤਾ ਮੁਹਿੰਮ : ਡਾ. ਸੰਗੀਤਾ ਜੈਨ  ਮੋਹਾਲੀ, 21 ਜੁਲਾਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਇਸ ਸਾਲ ਮਾਰਚ ਮਹੀਨੇ ਤੋਂ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਸਿਹਤ ਵਿਭਾਗ ਦੀਆਂ ਕੁਲ 37 […]

Continue Reading

ਪੰਜਾਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ

ਪੰਜਾਬ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਬਠਿੰਡਾ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਦੀ ਟਰੱਕ […]

Continue Reading

ਪੰਜਾਬ ਸਰਕਾਰ ਵੱਲੋਂ DDPO ਅਤੇ CEO ਦੀਆਂ ਬਦਲੀਆਂ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ.ਡੀ.ਪੀ.ਓ., ਸਹਾਇਕ ਡਾਇਰੈਕਟਰ ਅਤੇ ਸੀ ਈ ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਅੱਜ ਹੀ 21 ਜੁਲਾਈ ਨੂੰ ਚਾਰਜ ਛੱਡਣ ਅਤੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।

Continue Reading

ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਬਦਲੇ ਨਾਮ

ਪਿੰਡ ਬਿਆਸ ਦੇ ਸਕੂਲ ਦਾ ਨਾਮ ਦੌੜਾਕ ਫੌਜਾ ਸਿੰਘ ਦੇ ਨਾਮ ’ਤੇ ਰੱਖਿਆ ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ 25 ਸਰਕਾਰੀ ਸਕੂਲਾਂ ਦਾ ਬਦਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 115 ਸਕੂਲਾਂ ਦਾ ਨਾਮ ਬਦਲਿਆ ਜਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਸਿੱਖਿਆ ਮੰਤਰੀ […]

Continue Reading

ਮੋਹਾਲੀ : ਪੁਲਿਸ ਤੇ ਬੱਬਰ ਖਾਲਸਾ ਦੇ ਮੈਂਬਰਾਂ ’ਚ ਮੁਕਾਬਲਾ

ਮੋਹਾਲੀ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪੁਲਿਸ ਤੇ ਅੱਤਵਾਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਵਿਅਕਤੀਆਂ ਵਿੱਚ ਮੁਕਾਬਲਾ ਹੋਇਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਐਸ ਪੀ (ਡੀ) ਸੌਰਵ ਜਿੰਦਲ ਨੇ ਦੱਸਿਆ ਕਿ ਆਰੋਪੀ ਦਾ ਸਬੰਧਤ ਪਾਬੰਦੀ ਸੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ […]

Continue Reading

ਇੰਟਰਨੈਟ ’ਤੇ ਨਾ ਬਣੋ ਪਪਲੂ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਜ ਦੇ ਯੁੱਗ ਵਿੱਚ ਹਰ ਕੋਈ ਵਿਅਕਤੀ ਸਮਾਰਟ ਫੋਨ ਰੱਖਦਾ ਹੈ ਅਤੇ ਇੰਟਰਨੈਟ ਦੀ ਵਰਤੋਂ ਕਰਦਾ ਹੈ। ਇਸ ਇੰਟਰਨੈਟ ਯੁੱਗ ਵਿੱਚ ਲੋਕ ਸੋਸ਼ਲ ਮੀਡੀਆ ਉਤੇ ਸਰਗਰਮ ਰਹਿੰਦੇ ਹਨ। ਸੋਸ਼ਲ ਮੀਡੀਆ ਜਿੱਥੇ ਲੋਕਾਂ ਨੂੰ ਆਪਸ ਵਿੱਚ ਜੋੜਦਾ ਹੈ, ਨਵੀਂ ਜਾਣਕਾਰੀ ਲੋਕਾਂ ਤਾਂ ਪਹੁੰਚਾਉਣ ਵਿੱਚ ਮਦਦ ਕਰਦਾ ਹੈ। ਇਸ ਦੌਰਾਨ […]

Continue Reading

ਮੁੱਖ ਮੰਤਰੀ ਧੂਰੀ ਦੇ ਪਿੰਡਾਂ ਨੂੰ ਅੱਜ ਦੇਣਗੇ ਵਿਕਾਸ ਦਾ ਵੱਡਾ ਤੋਹਫਾ

ਸੰਗਰੂਰ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੂੰ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈਕ ਸੌਪੇ ਜਾਣਗੇ। ਇਹ ਚੈਕ ਪਿੰਡਾਂ ਦੇ ਵਿਕਾਸ […]

Continue Reading

ਪੁਲਿਸ ਅਤੇ ਗੈਂਗਸਟਰ ਲੰਡਾ ਦੇ ਗੁਰਗੇ ਵਿਚਕਾਰ ਮੁਕਾਬਲਾ

ਤਰਨਤਾਰਨ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਨੂੰ ਤਰਨਤਾਰਨ ਵਿੱਚ ਪੰਜਾਬ ਪੁਲਿਸ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁਰਗੇ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇਕ ਗੋਲੀ ਲੱਗਣ ਕਾਰਨ ਗੈਂਗਸਟਰ ਦਾ ਆਦਮੀ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾਇਆ। ਗ੍ਰਿਫਤਾਰ ਕੀਤੇ […]

Continue Reading