ਪੰਜਾਬ ’ਚ ਦੋ ਦਿਨ ਪੈ ਸਕਦਾ ਭਾਰੀ ਮੀਂਹ

ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਭਲਕੇ ਭਾਰੀ ਮੀਂਹ ਹੋਣ ਬਾਰੇ ਭਵਿੱਖਬਾਣੀ ਕੀਤੀ ਗਈ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਤੋਂ ਹੀ ਮੋਹਾਲੀ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ […]

Continue Reading

ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਬੀਤੇ ਦੇਰ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ। ਲੁਧਿਆਣਾ, 21 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ […]

Continue Reading

ਅੱਜ ਦਾ ਇਤਿਹਾਸ

21 ਜੁਲਾਈ 1969 ਵਿੱਚ ਨੀਲ ਆਰਮਸਟ੍ਰਾਂਗ ਨੇ ਇਸ ਦਿਨ ਚੰਦਰਮਾ ‘ਤੇ ਕਦਮ ਰੱਖਿਆ। ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 21 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 21 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-07-2025 ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ […]

Continue Reading

ਅੰਮ੍ਰਿਤਪਾਲ ਕੌਰ ਨਾਗਰਾ ਬਣੇ ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ 

ਮੋਰਿੰਡਾ, 20 ਜੁਲਾਈ (ਭਟੋਆ) ਆਮ ਆਦਮੀ ਪਾਰਟੀ ਵੱਲੋਂ ਅਮ੍ਰਿਤਪਾਲ ਕੌਰ ਨਾਗਰਾ ਦੀ ਜ਼ਿਲ੍ਹਾ ਇੰਚਾਰਜ ਮਹਿਲਾ ਵਿੰਗ ਵੱਜੋਂ ਨਿਯੁਕਤੀ ਉਪਰੰਤ ਜਿੱਥੇ  ਸ਼ਹਿਰ ਵਾਸੀਆਂ ਵੱਲੋਂ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉੱਥੇ ਹੀ  ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਉਹਨਾਂ ਨੂੰ ਪਾਰਟੀ ਦੇ ਦਫ਼ਤਰ ‘ਚ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ […]

Continue Reading

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ ਧੂਰੀ (ਸੰਗਰੂਰ), 20 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ […]

Continue Reading

ਮਾਨ ਸਰਕਾਰ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ

ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ ਭੀਖ ਮੰਗਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ, ਲੋੜ ਪਈ ਤਾਂ ਕਰਵਾਈ ਜਾਵੇਗੀ ਡੀ.ਐਨ.ਏ ਜਾਂਚ: ਡਾ. ਬਲਜੀਤ ਕੌਰ ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ […]

Continue Reading

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

— ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 141ਵੇਂ ਦਿਨ 110 ਨਸ਼ਾ ਤਸਕਰਾਂ ਗ੍ਰਿਫ਼ਤਾਰ, 1.4 ਕਿਲੋਗ੍ਰਾਮ ਹੈਰੋਇਨ ਬਰਾਮਦ ਚੰਡੀਗੜ੍ਹ, 20 ਜੁਲਾਈ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ […]

Continue Reading

ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ: ਵਿਧਾਇਕ ਕੁਲਵੰਤ ਸਿੰਘ  

 ਮੋਹਾਲੀ, 20  ਜੁਲਾਈ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਕੇ ਐਮ ਐਲ ਏ ਕੁਲਵੰਤ ਸਿੰਘ ਵੱਲੋਂ […]

Continue Reading

ਸਮੁੰਦਰੀ ਜਹਾਜ਼ ’ਚ ਲੱਗੀ ਭਿਆਨਕ ਅੱਗ, 300 ਤੋਂ ਜ਼ਿਆਦਾ ਯਾਤਰੀ ਸਨ ਸਵਾਰ

ਨਵੀਂ ਦਿੱਲੀ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਇਸ ਸਮੇਂ ਵੱਡੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਕਿ ਇਕ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ 300 ਤੋਂ ਜ਼ਿਆਦਾ ਯਾਤਰੀ ਸਵਾਰ ਹਨ। ਇੰਡੋਨੇਸ਼ੀਆ ਵਿੱਚ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਨੇ ਆਪਣੇ ਲਪੇਟ ਵਿੱਚ ਲੈ ਲਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆੲ ਹੈ। […]

Continue Reading