ਪੰਜਾਬ ਫੂਡ ਕਮਿਸ਼ਨ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੋਸ਼ਣ ਗਾਰਡਨ ਸਥਾਪਤ ਕਰਵਾਏਗਾ

ਪਹਿਲ ਦਾ ਉਦੇਸ਼ ਬੱਚਿਆਂ ਨੂੰ ਬਿਨਾਂ ਕਿਸੇ ਕੀਮਤ ਦੇ ਪੌਸ਼ਟਿਕ, ਭਰਪੂਰ ਖੁਰਾਕ ਪ੍ਰਦਾਨ ਕਰਨਾ- ਚੇਅਰਮੈਨ ਬਾਲ ਮੁਕੰਦ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੁਲਾਈ, 2025: Nutrition gardens in schools and Anganwadis: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਾਜ ਭਰ ਦੇ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੋਸ਼ਣ ਗਾਰਡਨ ਸਥਾਪਤ ਕਰਨ ਦੀ ਪਹਿਲ ਦਾ ਪ੍ਰਸਤਾਵ ਰੱਖਿਆ ਹੈ, ਇਹ ਐਲਾਨ […]

Continue Reading

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ• ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ• ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ ਮਾਲੇਰਕੋਟਲਾ, 18 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ […]

Continue Reading

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025,ਦੇਸ਼ ਕਲਿੱਕ ਬਿਓਰੋ ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ (state-level pear competition) ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ,  ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ […]

Continue Reading

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਇੱਕਜੁੱਟ ਹੋ ਕੇ ਨਸ਼ੇ ਖਿਲਾਫ ਲੜਨ ਦੀ ਲੋੜ : ਵਿਧਾਇਕ ਬਲਕਾਰ ਸਿੱਧੂ

• “ਨਸ਼ਾ ਮੁਕਤੀ ਯਾਤਰਾ” ਤਹਿਤ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾਂ ਕੇਸਰ ਸਿੰਘ ਵਾਲਾ ਵਿਖੇ ਕਰਵਾਏ ਸਮਾਗਮ ਬਠਿੰਡਾ, 18 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਨੂੰ ਜਿਥੇ ਮੁਕੰਮਲ ਤੌਰ ‘ਤੇ ਬੂਰ ਪੈ ਰਿਹਾ ਹੈ ਉਥੇ ਹੀ ਆਮ […]

Continue Reading

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ ‘ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ ਚੰਡੀਗੜ੍ਹ, 18 ਜੁਲਾਈ: ਦੇਸ਼ ਕਲਿੱਕ ਬਿਓਰੋ ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ […]

Continue Reading

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਕਿਹਾ, ਯੂਨੀਅਨਾਂ ਦੀਆਂ ਮੰਗਾਂ ਦੇ ਸਾਰਥਕ ਹੱਲ ਲਈ ਸਬੰਧਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਛੇਤੀ ਹੀ ਮੁੜ ਮੀਟਿੰਗ ਕੀਤੀ ਜਾਵੇਗੀ ਚੰਡੀਗੜ੍ਹ, 18 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ […]

Continue Reading

ਪਟਿਆਲਾ ਡਿਵੀਜ਼ਨ GST ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼ ਆਬਕਾਰੀ ਟੀਮਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਖ਼ਤਮ ਕਰਨ ਲਈ ਲਾਗੂਕਰਨ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ […]

Continue Reading

ਪੰਜਾਬ ਪੁਲਿਸ ਵੱਲੋਂ BA ਦਾ ਵਿਦਿਆਰਥੀ ਗ੍ਰਿਫਤਾਰ, ਅੱਧਾ ਕਿਲੋ ਹੈਰੋਇਨ ਬਰਾਮਦ

ਬਠਿੰਡਾ, 18 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਇੱਕ 18 ਸਾਲਾ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਨੌਜਵਾਨ ਤੋਂ ਅੱਧਾ ਕਿਲੋ ਚਿੱਟਾ (ਹੈਰੋਇਨ) ਬਰਾਮਦ ਕੀਤਾ ਗਿਆ ਹੈ। ਨਾਕਾਬੰਦੀ ਦੌਰਾਨ ਨਹਿਰੀ ਪੁਲਿਸ ਸਟੇਸ਼ਨ ਨੇ ਕਿਸਾਨ ਚੌਕ ਤੋਂ ਇੱਕ ਬਾਈਕ ਸਵਾਰ ਨੌਜਵਾਨ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਫੜਿਆ।ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ […]

Continue Reading

ਸੜਕ ਹਾਦਸੇ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ, ASI ਸਣੇ ਦੋ ਮੁਲਾਜ਼ਮ ਗੰਭੀਰ ਜ਼ਖ਼ਮੀ

ਫਰੀਦਕੋਟ, 18 ਜੁਲਾਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਜ਼ਿਲ੍ਹੇ ਦੇ ਬਠਿੰਡਾ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਢਿੱਲਵਾਂ ਕਲਾਂ ਨੇੜੇ ਬੋਲੈਰੋ ਗੱਡੀ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਇੱਕ ਕਾਂਸਟੇਬਲ ਦੀ ਮੌਤ ਹੋ ਗਈ, ਜਦੋਂ ਕਿ ਇੱਕ ਏਐਸਆਈ ਸਮੇਤ ਦੋ ਪੁਲਿਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ […]

Continue Reading