ਮੁੱਖ ਮੰਤਰੀ ਦੀ ਫੋਟੋ ਵਾਲੇ ਪੰਜਾਬ ਸਿੱਖਿਆ ਕ੍ਰਾਂਤੀ ਦੇ ਇਸ਼ਤਿਹਾਰ ਲੈ ਕੇ ਸਰਕਾਰ ਵਿਰੁੱਧ ਡਟੇ ਸਹਾਇਕ ਪ੍ਰੋਫੈਸਰ

ਸਾਰਾ ਦਿਨ ਸੜਕਾਂ ਉਤੇ ਬੈਠਣ ਦੇ ਬਾਵਜੂਦ ਸ਼ਾਮ ਤੱਕ ਨਾ ਮਿਲਿਆ ਮੀਟਿੰਗ ਦਾ ਸਮਾਂ ਸੰਗਰੂਰ, 18 ਸੰਗਰੂਰ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਦੇ ਵੱਖ ਵੱਖ ਕਾਲਜਾਂ ਵਿੱਚ ਪੜ੍ਹਾਉਂਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਸੜਕ ਉਤੇ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹੇ। ਸੰਘਰਸ਼ਕਾਰੀ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ […]

Continue Reading

ਸੁਖਪਾਲ ਖਹਿਰਾ ਨੇ ਲੋਕਾਂ ਨੂੰ ਦਿੱਤਾ ਉਲਾਂਭਾ, ‘ਕਿਹਾ, ਜੇ ਲੋਕ ਮੇਰੀ ਗੱਲ ਮੰਨ ਲੈਂਦੇ ਫਰਜ਼ੀ ਇਨਕਲਾਬੀਆਂ ਦੀ ਲੁੱਟ ਤੋਂ ਬਚ ਜਾਂਦੇ’

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਦੇ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸੋਸ਼ਲ ਮੀਡੀਆ ਉਤੇ ਪੁਰਾਣੀ ਵੀਡੀਓ ਸਾਂਝੀ ਕਰਦੇ ਹੋਏ ਮੌਜੂਦਾ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੋਕਾਂ ਨੂੰ ਉਲਾਂਭਾ ਦਿੱਤਾ ਹੈ। ਉਨ੍ਹਾਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ 2022 ਦੀਆਂ ਚੋਣਾਂ ਤੋਂ ਪਹਿਲਾਂ […]

Continue Reading

ਪੰਜਾਬ ’ਚ ਸਰਕਾਰੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਚੱਲੀ ਗੋਲੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸਰਕਾਰੀ ਸਕੂਲ ਦੀ  ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮਲੋਟ ਦੇ ਨਜ਼ਦੀਕੀ ਪਿੰਡ ਰਾਜਨਗਰ ਦੇ ਸਰਕਾਰੀ ਸਕੂਲ ਵਿੱਚ ਮੈਨੇਮੈਂਟ ਕਮੇਟੀ (SMC) ਦੇ ਚੇਅਰਮੈਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਵਿਵਾਦ ਐਨਾ ਵਧ […]

Continue Reading

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 70 ਅਸਾਮੀਆਂ ਲਈ ਪਲੇਸਮੈਂਟ ਕੈਂਪ 21 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ: ਦੇਸ਼ ਕਲਿੱਕ ਬਿਓਰੋ ਜਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 21 ਜੁਲਾਈ 2025 ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਰਲੀਸਕਿੱਲ ਪ੍ਰਾਈਵੇਟ ਲਿਮੀ. ਕੰਪਨੀ  ਵੱਲੋਂ ਵੱਖ-ਵੱਖ 70 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ, ਇਸ ਇੰਟਰਵਿਊ ਲਈ ਲੜਕੇ ਅਤੇ ਲੜਕੀਆਂ ਦੋਵੇਂ […]

Continue Reading

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਨੂੰ ਦਿੱਤਾ ਝਟਕਾ, ਪ੍ਰੋਪਰਟੀ ਟੈਕਸ ਵਧਾਇਆ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਇਕ ਵਾਰ ਫਿਰ ਆਮ ਲੋਕਾਂ ਨੂੰ ਝਟਕਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਚਨਚੇਤ ਲੋਕਾਂ ਉਤੇ ਹੋਰ ਬੋਝ ਪਾਇਆ ਗਿਆ ਹੈ। ਸਰਕਾਰ ਵੱਲੋਂ ਪ੍ਰੋਪਰਟੀ ਟੈਕਸ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 5 ਫੀਸਦੀ ਪ੍ਰੋਪਰਟੀ ਟੈਕਸ ਵਿੱਚ ਵਾਧਾ ਕੀਤਾ ਗਿਆ ਹੈ। ਇਹ ਟੈਕਸ […]

Continue Reading

ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

ਅੰਮ੍ਰਿਤਸਰ: 18 ਜੁਲਾਈ, ਦੇਸ਼ ਕਲਿੱਕ ਬਿਓਰੋਪਿਛਲੇ ਤਿੰਨ ਦਿਨ ਤੋਂ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਸਾਫ਼ਟਵੇਅਰ ਇੰਜੀਨੀਅਰ ਨੂੰ ਕਾਬੂ ਕਰਨ ਦਾ ਅੰਮ੍ਰਿਤਸਰ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦਾ ਨਾਮ ਸ਼ੁਭਮ ਦੂਬੇ ਹੈ। ਸ਼ੁਭਮ ਦੂਬੇ ਵੱਖ […]

Continue Reading

ਪਿੰਡ ‘ਚ ਲਵ ਮੈਰਿਜ ਕਰਾਉਣ ਵਾਲੇ ਮੁੰਡਾ ਕੁੜੀ ਹੀ ਨਹੀਂ, ਪਰਿਵਾਰ ਵੀ ਹੋਵੇਗਾ ਪਿੰਡ ਤੋਂ ਬਾਹਰ

ਪੰਜਾਬ ਦੀ ਇੱਕ ਪੰਚਾਇਤ ਦਾ ਫੈਸਲਾ ਬਠਿੰਡਾ: 18 ਜੁਲਾਈ, ਦੇਸ਼ ਕਲਿੱਕ ਬਿਓਰੋ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਪੰਚਾਇਤ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲੈਂਦੇ ਹੋਏ ਪ੍ਰੇਮ ਵਿਆਹਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ, ਜੇਕਰ ਪਿੰਡ ਦਾ ਕੋਈ ਮੁੰਡਾ ਜਾਂ ਕੁੜੀ ਆਪਸੀ ਸਹਿਮਤੀ ਨਾਲ ਪਿਆਰ […]

Continue Reading

ED ਦਾ ਵੱਡਾ ਐਕਸ਼ਨ, ਚੰਡੀਗੜ੍ਹ ਅਤੇ ਪੰਜਾਬ ’ਚ ਛਾਪਾ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਅੱਜ ਚੰਡੀਗੜ੍ਹ, ਪੰਜਾਬ ਅਤੇ ਮਹਾਰਾਸ਼ਟਰ ਵੱਡਾ ਐਕਸ਼ਨ ਕੀਤਾ ਗਿਆ ਹੈ। ਈਡੀ ਵੱਲੋਂ ਵੱਖ ਵੱਖ ਥਾਵਾਂ ਉਤੇ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਡਰੱਗ ਦੀ ਨਜਾਇਜ਼ ਵਿਕਰੀ ਖਿਲਾਫ ਕੀਤੀ ਗਈ ਹੈ। ਈਡੀ ਦੀ ਜਲੰਧਰ ਜੋਨ ਦੀ ਟੀਮ ਨੇ ਇਸ ਮਾਮਲੇ ਵਿੱਚ 4 ਥਾਵਾਂ ਉਤੇ […]

Continue Reading

ਜਲਾਲਾਬਾਦ ਹਲਕੇ ਨੂੰ ਮਾਨ ਸਰਕਾਰ ਦਾ ਤੋਹਫਾ, 40 ਪਿੰਡਾਂ ਵਿਚ 17.50 ਕਰੋੜ ਨਾਲ ਬਣਨਗੇ ਖੇਡ ਮੈਦਾਨ

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਗੇ, ਖੇਡਾਂ ਵਿਚ ਚਮਕੇਗਾ ਪੰਜਾਬ-ਜਗਦੀਪ ਕੰਬੋਜ ਗੋਲਡੀਜਲਾਲਾਬਾਦ,  18 ਜੁਲਾਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਲਕਾ ਜਲਾਲਾਬਾਦ ਨੂੰ ਵੱਡਾ ਤੋਹਫਾ ਦਿੱਤਾ ਹੈ। ਵਿਧਾਨ ਸਭਾ ਹਲਕੇ ਦੇ ਜਲਾਲਾਬਾਦ ਅਤੇ ਅਰਨੀਵਾਲਾ ਬਲਾਕਾਂ ਵਿਚ ਕੁੱਲ 40 ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾਣਗੇ। ਇਹ ਜਾਣਕਾਰੀ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 06 ਸਕੂਲੀ ਬੱਸਾਂ ਦੇ ਚਲਾਨ

ਸਕੂਲੀ ਬੱਸਾਂ ‘ਚ ਦਸਤਾਵੇਜ਼ ਅਤੇ ਹੋਰ ਸਹੂਲਤਾਂ ਪੂਰੀਆਂ ਰੱਖਣ ਦੀ ਹਦਾਇਤ ਮਾਨਸਾ, 18 ਜੁਲਾਈ: ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨ, ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਵਿਚ ਸੇਫ ਸਕੂਲ ਵਾਹਨ ਪਾਲਸੀ ਤਹਿਤ ਮਾਨਸਾ ਵਿੱਚ ਬੱਸਾਂ ਦੀ ਚੈਕਿੰਗ ਕੀਤੀ ਗਈ।       ਇਸ ਮੌਕੇ ਕਾਊਂਸਲਰ, ਰਜਿੰਦਰ ਕੁਮਾਰ ਵਰਮਾ ਅਤੇ ਟਰੈਫਿਕ ਇੰਚਾਰਜ,  ਭਗਵੰਤ ਸਿੰਘ ਨੇ ਕਿਹਾ ਕਿ ਚੈਕਿੰਗ ਦੌਰਾਨ […]

Continue Reading