ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 17 ਜੁਲਾਈ-ਦੇਸ਼ ਕਲਿੱਕ ਬਿਓਰੋਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ […]

Continue Reading

ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਵਿਜੀਲੈਂਸ ਨੇ ਬੈਂਕਾਂ ਤੋਂ ਕਰੋੜਾਂ ਰੁਪਏ ਲੈਣ-ਦੇਣ ਦਾ ਰਿਕਾਰਡ ਮੰਗਿਆ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਅੱਠ ਬੈਂਕਾਂ ਨੂੰ ਪੱਤਰ ਲਿਖੇ ਹਨ ਅਤੇ 12 ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਦਾ ਰਿਕਾਰਡ ਤਲਬ ਕੀਤਾ ਹੈ।ਵਿਜੀਲੈਂਸ ਵੱਖ-ਵੱਖ ਬੈਂਕ ਖਾਤਿਆਂ ਰਾਹੀਂ ਜਾਅਲੀ […]

Continue Reading

ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਬਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਲਗਾਇਆ ਸਿਖਲਾਈ ਕੈਂਪ

– ਕੈਂਪ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਸੰਗਰੂਰ, 17 ਜੁਲਾਈ- ਦੇਸ਼ ਕਲਿੱਕ ਬਿਓਰੋ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਜ਼ਿਲ੍ਹੇ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਖੋਖਰ ਕਲਾਂ ਨੇੜੇ ਲਹਿਰਾਗਾਗਾ ਵਿਖੇ ਮਾੜ੍ਹੇ ਪਾਣੀਆਂ ਦੀ ਸੁਯੋਗ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ […]

Continue Reading

‘ਪ੍ਰਤੀਬੱਧ-ਅਧਿਆਪਨ ਨੂੰ ਕਿਵੇਂ ਆਪਣਾਈਏ’ ਵਿਸ਼ੇ ’ਤੇ ਸੈਮੀਨਾਰ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 17 ਜੁਲਾਈ ਭਟੋਆ  ‘‘ਅਧਿਆਪਨ ਆਪਣੇ-ਆਪ ਵਿੱਚ ਵੱਡੀ ਸਮਾਜਿਕ-ਜ਼ੁੰਮੇਂਵਾਰੀ ਹੁੰਦੀ ਹੈ, ਜਿਸਦੇ ਨਾਲ ਵਿਦਿਆਰਥੀਆਂ ਦਾ ਭਵਿੱਖ ਜੁੜਿਆ ਹੋਇਆ ਹੈ, ਮਾਪਿਆਂ ਦੇ ਸੁਪਨੇ ਜੁੜੇ ਹੋਏ ਹਨ, ਅਧਿਆਪਕ ਦੀ ਜਗਿਆਸਾ ਜੁੜੀ ਹੈ, ਕਲਾਸ ਰੂਮ ਦੇ ਅੰਦਰਲਾ ਪ੍ਰਬੰਧ ਜੁੜਿਆ ਹੈ, ਵਿਸ਼ੇ ਦੀ ਨਿਪੁੰਨਤਾ ਅਤੇ ਪਹਿਰੇਦਾਰੀ ਜੁੜੀ ਹੈ, ਅਧਿਆਪਕ ਦਾ ਆਪਣਾ ਕਿਰਦਾਰ, ਵਿਵੇਕ, ਸਮੂਹ ਵਿੱਚ ਰਹਿਣ […]

Continue Reading

ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, 50 ਲੋਕਾਂ ਦੀ ਮੌਤ

ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦੋਂ ਹੋਰ ਸੈਂਕੜੇ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।ਬਗਦਾਦ, 17 ਜੁਲਾਈ, ਦੇਸ਼ ਕਲਿਕ ਬਿਊਰੋ :ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੇ ਸੁਪਰਮਾਰਕੀਟ ਵਿੱਚ ਲੱਗੀ […]

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ

ਪਟਨਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ ਪਾਣੀ ਦਰਿਆ ਵਿੱਚ ਆਉਣ ਕਾਰਨ ਫਲਗੂ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।ਬੁੱਧਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ,  17 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਅਸਾਮੀਆਂ (Vacancies) ਕੱਢੀਆਂ ਗਈਆਂ ਹਨ। ਹਾਈਕੋਰਟ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 4 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਹਾਈਕੋਰਟ ਵੱਲੋਂ ਰੀਡਰ (ਲੀਗਲ) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਸਾ਼ਮੀਆਂ ਬਾਰੇ ਹੋਰ ਵਿਸਥਾਰ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਹੈ। ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮੀਡੀਆ ਇੰਚਾਰਜ, ਮੀਡੀਆ ਸਕੱਤਰਾਂ ਅਤੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ

ਗੁਰੂਹਰਸਹਾਏ, 17 ਜੁਲਾਈ, ਦੇਸ਼ ਕਲਿਕ ਬਿਊਰੋ :ਗੁਰੂਹਰਸਹਾਏ ਸ਼ਹਿਰ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹ ਰਹੀਆਂ ਕੁਝ ਵਿਦਿਆਰਥਣਾਂ ਵੱਲੋਂ ਇਹ ਗੰਭੀਰ ਆਰੋਪ ਲਾਏ ਗਏ ਹਨ ਕਿ ਉਨ੍ਹਾਂ ਨਾਲ ਸਕੂਲ ਦੇ ਅਧਿਆਪਕ ਵੱਲੋਂ ਸਰੀਰਕ ਛੇੜਛਾੜ ਕੀਤੀ ਗਈ।ਇਸ ਬਾਰੇ ਜਾਣਕਾਰੀ ਮਿਲਣ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਅਧਿਆਪਕ ਖਿਲਾਫ ਮਾਮਲਾ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ […]

Continue Reading

ਬੰਗਲਾਦੇਸ਼ ‘ਚ ਹਿੰਸਾ, 4 ਲੋਕਾਂ ਦੀ ਮੌਤ 9 ਜ਼ਖਮੀ

ਢਾਕਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ ਨੌਜਵਾਨਾਂ ਦੀ ਅਗਵਾਈ ਵਾਲੀ ਨੈਸ਼ਨਲ ਸਿਟੀਜ਼ਨ ਪਾਰਟੀ (ਐਨਸੀਪੀ) ਦੀ ਰੈਲੀ ਵਿੱਚ ਹਿੰਸਾ ਭੜਕ ਗਈ। ਹਿੰਸਾ ਦੌਰਾਨ ਪੁਲਿਸ ਦੀ ਗੋਲੀਬਾਰੀ ਵਿੱਚ ਚਾਰ ਲੋਕ ਮਾਰੇ ਗਏ। ਗੋਲੀਬਾਰੀ ਕਾਰਨ 9 ਲੋਕ ਜ਼ਖਮੀ ਹੋਏ ਹਨ। ਗੋਪਾਲਗੰਜ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਜੱਦੀ ਸ਼ਹਿਰ ਹੈ।ਬੰਗਲਾਦੇਸ਼ ਦੀ […]

Continue Reading