ਅਮਰੀਕਾ ਦੇ ਅਲਾਸਕਾ ‘ਚ ਆਇਆ 7.3 ਤੀਬਰਤਾ ਦਾ ਭੂਚਾਲ

ਵਾਸਿੰਗਟਨ, 17 ਜੁਲਾਈ, ਦੇਸ਼ ਕਲਿਕ ਬਿਊਰੋ : ਅਮਰੀਕੀ ਰਾਜ ਅਲਾਸਕਾ ਵਿੱਚ ਅੱਜ ਵੀਰਵਾਰ ਸਵੇਰੇ 2 ਵਜੇ (ਭਾਰਤੀ ਸਮੇਂ ਅਨੁਸਾਰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 7.3 ਸੀ। ਇਸ ਤੋਂ ਬਾਅਦ ਰਾਜ ਦੇ ਤੱਟਵਰਤੀ ਖੇਤਰਾਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਕੁਝ ਘੰਟਿਆਂ ਬਾਅਦ ਇਸਨੂੰ ਵਾਪਸ ਲੈ […]

Continue Reading

ਮੋਹਾਲੀ : ਜੱਜ ਦੇ ਗੰਨਮੈਨ ਦੀ ਲਾਸ਼ ਕਾਰ ‘ਚੋਂ ਮਿਲੀ

ਮੋਹਾਲੀ, 17 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਵਿੱਚ ਇੱਕ ਵਿਅਕਤੀ ਦੀ ਕਾਰ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਹ ਘਟਨਾ ਡੇਰਾਬੱਸੀ ਵਿਖੇ ਬੁੱਧਵਾਰ ਰਾਤ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ ਉਹ ਜੱਜ ਦਾ ਗੰਨਮੈਨ ਸੀ।ਉਕਤ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ […]

Continue Reading

ਬਿਕਰਮ ਮਜੀਠੀਆ ਦੀ ਬੈਰਕ ਬਦਲਣ ਸੰਬੰਧੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।ਇਸ ਦੌਰਾਨ ਪੰਜਾਬ […]

Continue Reading

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਡੀ ਕਾਰਵਾਈ, ਰੋਪੜ ਥਰਮਲ ਪਲਾਂਟ ਨੂੰ ਕੀਤਾ 5 ਕਰੋੜ ਦਾ ਜੁਰਮਾਨਾ

ਰੋਪੜ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲ੍ਹੇ ਵਿੱਚ ਸਥਿਤ ਥਰਮਲ ਪਲਾਂਟ ‘ਤੇ 5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੋਰਡ ਨੇ ਪਲਾਂਟ ਨੂੰ ਚਲਾਉਣ ਦੀ ਇਜਾਜ਼ਤ ਯਾਨੀ ‘ਕੰਸੈਂਟ ਟੂ ਓਪਰੇਟ’ ਵੀ ਵਾਪਸ ਲੈ ਲਈ ਹੈ। ਇਹ ਹੁਕਮ 7 ਜੁਲਾਈ ਨੂੰ ਬੋਰਡ ਦੇ ਚੇਅਰਮੈਨ ਦੀ […]

Continue Reading

ਪਟਿਆਲਾ : ਕਰੰਟ ਲੱਗਣ ਕਾਰਨ ਤਿੰਨ ਮਾਸੂਮ ਸਕੀਆਂ ਭੈਣਾਂ ਦੀ ਮੌਤ

ਪਟਿਆਲਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਪਟਿਆਲਾ ਦੇ ਪਾਤੜਾਂ ਵਿੱਚ ਤਿੰਨ ਮਾਸੂਮ ਬੱਚੀਆਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਤਿੰਨੋਂ ਬੱਚੀਆਂ ਸਕੀਆਂ ਭੈਣਾਂ ਸਨ। ਬੱਚੀਆਂ ਦੇ ਮਾਂ-ਬਾਪ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦੇ ਹਨ। ਬੱਚੀਆਂ ਦੀ […]

Continue Reading

ਹਰਿਆਣਾ ‘ਚ ਅੱਧੀ ਰਾਤ ਨੂੰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ 12:46 ਵਜੇ ਭੂਚਾਲ ਆਇਆ। ਧਰਤੀ ਤੋਂ ਹੇਠਾਂ ਇਸਦੀ ਡੂੰਘਾਈ 10 ਕਿਲੋਮੀਟਰ ਸੀ। ਭੂਚਾਲ ਤੋਂ ਬਾਅਦ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੀ ਤੀਬਰਤਾ 3.3 ਸੀ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਜੁਲਾਈ ਨੂੰ […]

Continue Reading

ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ Yellow Alert ਜਾਰੀ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬੀਤੇ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਬਾਅਦ, ਅਗਲੇ ਤਿੰਨ ਦਿਨਾਂ ਲਈ ਰਾਜ ਵਿੱਚ ਸਥਿਤੀ […]

Continue Reading

ਅੱਜ ਦਾ ਇਤਿਹਾਸ

17 ਜੁਲਾਈ 1950 ਨੂੰ ਭਾਰਤ ਦਾ ਪਹਿਲਾ ਜਹਾਜ਼ ਪਠਾਨਕੋਟ ‘ਚ ਹਾਦਸਾਗ੍ਰਸਤ ਹੋਇਆ ਸੀਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 17 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 17 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-07-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਚੰਡੀਗੜ੍ਹ 16 ਜੁਲਾਈ 2025: ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ […]

Continue Reading