ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਹੁਣ ਤੱਕ ਪੰਜ ਸਕੂਲਾਂ ਨੂੰ ਅੱਜ ਧਮਕੀ ਭਰੇ ਈਮੇਲ ਮਿਲੇ ਹਨ। ਨਵੀਂ ਦਿੱਲੀ, 16 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਦਵਾਰਕਾ ਵਿੱਚ ਸਥਿਤ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ […]

Continue Reading

ਭਾਰਤ ‘ਚ ਟੇਸਲਾ ਦੀਆਂ ਕਾਰਾਂ ਦੀ ਬੁਕਿੰਗ ਸ਼ੁਰੂ

ਮੁੰਬਈ, 16 ਜੁਲਾਈ, ਦੇਸ਼ ਕਲਿਕ ਬਿਊਰੋ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲੋਨ ਮਸਕ ਦੀ ਕੰਪਨੀ ਟੇਸਲਾ (Tesla) ਦਾ ਪਹਿਲਾ ਸ਼ੋਅਰੂਮ ਮੁੰਬਈ ਦੇ ਬਾਂਦਰਾ-ਕੁਰਲਾ ਕੰਪਲੈਕਸ ਵਿੱਚ ਖੁੱਲ੍ਹ ਗਿਆ ਹੈ।ਫਿਲਹਾਲ, ਭਾਰਤ (India) ਵਿੱਚ ਸਿਰਫ਼ ਮਾਡਲ ਵਾਈ ਕਾਰਾਂ ਹੀ ਵੇਚੀਆਂ ਜਾਣਗੀਆਂ। ਇਸਦੀ ਕੀਮਤ 60 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਅਮਰੀਕਾ ਨਾਲੋਂ 28 ਲੱਖ ਰੁਪਏ […]

Continue Reading

ਯਮਨ ‘ਚ ਭਾਰਤੀ ਨਰਸ ਲਈ ਮੌਤ ਦੀ ਸਜ਼ਾ ਟਲੀ

ਸਾਨਾ, 16 ਜੁਲਾਈ, ਦੇਸ਼ ਕਲਿਕ ਬਿਊਰੋ :ਯਮਨ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਕੇਰਲ ਦੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਟਾਲ ਦਿੱਤੀ (Death sentence stayed) ਗਈ ਹੈ। ਉਸਨੂੰ 16 ਜੁਲਾਈ ਨੂੰ ਗੋਲੀ ਮਾਰ ਕੇ ਫਾਂਸੀ ਦਿੱਤੀ ਜਾਣੀ ਸੀ। ਇਹ ਫੈਸਲਾ ਧਾਰਮਿਕ ਆਗੂਆਂ ਅਤੇ ਡਿਪਲੋਮੈਟਾਂ ਦੇ ਯਤਨਾਂ ਤੋਂ ਬਾਅਦ ਲਿਆ ਗਿਆ। ਸ਼ਰੀਆ ਕਾਨੂੰਨ ਦੇ […]

Continue Reading

ਅਮਰੀਕੀ ਰਾਸ਼ਟਰਪਤੀ ਭਵਨ White House ਵਿਖੇ ਸੁਰੱਖਿਆ ‘ਚ ਕੁਤਾਹੀ, Lock Down ਲਗਾਉਣਾ ਪਿਆ

ਵਾਸਿੰਗਟਨ, 16 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਭਵਨ ‘ਵ੍ਹਾਈਟ ਹਾਊਸ’ ਨੂੰ ਸੁਰੱਖਿਆ ਵਿੱਚ ਕੁਤਾਹੀ ਕਾਰਨ ਬੰਦ ਕਰਨਾ ਪਿਆ। ਦਰਅਸਲ, ਕਿਸੇ ਨੇ ਵ੍ਹਾਈਟ ਹਾਊਸ ਦੀ ਸੁਰੱਖਿਆ ਵਾੜ ਦੇ ਉੱਪਰੋਂ ਫ਼ੋਨ ਸੁੱਟ ਦਿੱਤਾ।ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਮੀਡੀਆ ਨੂੰ ਦੱਸਿਆ ਕਿ ਕਿਸੇ ਨੇ ਆਪਣਾ ਫ਼ੋਨ ਵਾੜ ਦੇ ਉੱਪਰੋਂ ਸੁੱਟ ਦਿੱਤਾ। ਇਸ ਤੋਂ ਤੁਰੰਤ […]

Continue Reading

ਘਰ ‘ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ 2 ਜ਼ਖਮੀ

ਨਵੀਂ ਦਿੱਲੀ, 16 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਜਗਤਪੁਰੀ ਇਲਾਕੇ ਦੇ ਪੁਰਾਣੇ ਗੋਵਿੰਦਪੁਰਾ ਵਿੱਚ ਬੀਤੀ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਦੋ ਜ਼ਖਮੀ ਹੋ ਗਏ। ਕੁੱਲ 10 ਲੋਕ ਫਸ ਗਏ, ਜਿਨ੍ਹਾਂ ਵਿੱਚੋਂ 6 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।ਸ਼ਾਹਦਰਾ ਦੇ ਡੀਸੀਪੀ ਪ੍ਰਸ਼ਾਂਤ ਗੌਤਮ […]

Continue Reading

ਪੰਜਾਬ ‘ਚ ਦੋ ਦਿਨ ਪਵੇਗਾ ਮੀਂਹ, Yellow Alert ਜਾਰੀ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਹੈ। ਅੱਜ, 16 ਜੁਲਾਈ ਨੂੰ, ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ […]

Continue Reading

ਅੱਜ ਦਾ ਇਤਿਹਾਸ

16 ਜੁਲਾਈ 1661 ਨੂੰ ਸਵੀਡਿਸ਼ ਬੈਂਕ ਨੇ ਯੂਰਪ ‘ਚ ਪਹਿਲਾ ਨੋਟ ਜਾਰੀ ਕੀਤਾ ਸੀਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 16 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।16 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-07-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ […]

Continue Reading

ਬੇਅਦਬੀ ਦੇ ਮੁੱਦੇ ‘ਤੇ ਸਰਕਾਰ ਦੀ ਗੰਭੀਰਤਾ ਕਾਰਨ ਮੈਂ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਲ: ਹਰਮੀਤ ਸੰਧੂ

ਅਕਾਲੀ ਦਲ ਨੂੰ ਵੱਡਾ ਝਟਕਾ: ਮਾਝੇ ਦੇ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਸੰਧੂ ਦਾ ਪਾਰਟੀ ਵਿੱਚ ਕੀਤਾ ਸਵਾਗਤ ਮਾਨ ਸਰਕਾਰ ਦੀ ਚੰਗੀ […]

Continue Reading

ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ

ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ਲੋਕ ਜੇਲ੍ਹ ਵਿੱਚ ਸਹੂਲਤਾਂ ਮੰਗ ਕਰ ਰਹੇ ਹਨ *ਸੂਬੇ ਵਿੱਚ ਇੱਕ ਪੈਸੇ ਦਾ ਵੀ ਨਸ਼ਾ ਪੈਦਾ ਨਾ ਹੋਣ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ* *ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦਾ ਸਿਹਰਾ ਸੂਬਾ ਸਰਕਾਰ ਦੀ ਸੁਚੱਜੀ ਵਿਉਂਤਬੰਦੀ ਬੰਨ੍ਹਿਆ* ਚੰਡੀਗੜ੍ਹ, 15 ਜੁਲਾਈ- ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ […]

Continue Reading