ਸਾਬਕਾ ਅਕਾਲੀ ਆਗੂ ਹਰਮੀਤ ਸੰਧੂ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਤਰਨਤਾਰਨ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ […]

Continue Reading

ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਫਿਰ ਮਿਲੀ ਬੰਬ ਦੀ ਧਮਕੀ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ‘ਤੇ ਮਿਲੀ ਸੀ, ਜਿਸ ਵਿੱਚ ਲਿਖਿਆ ਸੀ, “ਪਾਈਪਾਂ ‘ਚ ਆਰਡੀਐਕਸ ਭਰਿਆ ਹੈ।” ਇਸ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅੰਮ੍ਰਿਤਸਰ ਪੁਲਿਸ ਚੌਕਸ ਹੋ ਗਈ ਹੈ।ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਦੀ […]

Continue Reading

18 ਦਿਨ ਪੁਲਾੜ ਸਟੇਸ਼ਨ ‘ਚ ਰਹਿਣ ਤੋਂ ਬਾਅਦ ਸ਼ੁਭਾਂਸ਼ੂ ਸ਼ੁਕਲਾ ਸਮੇਤ 4 ਪੁਲਾੜ ਯਾਤਰੀ ਧਰਤੀ ‘ਤੇ ਪਰਤੇ

ਕੈਲੇਫੋਰਨੀਆ, 15 ਜੁਲਾਈ, ਦੇਸ਼ ਕਲਿਕ ਬਿਊਰੋ :Subhanshu Shukla ਸਮੇਤ ਚਾਰ ਪੁਲਾੜ ਯਾਤਰੀ 18 ਦਿਨ ਪੁਲਾੜ ਸਟੇਸ਼ਨ ਵਿੱਚ ਰਹਿਣ ਤੋਂ ਬਾਅਦ ਧਰਤੀ ‘ਤੇ ਵਾਪਸ (returned to Earth) ਆ ਗਏ ਹਨ। ਲਗਭਗ 23 ਘੰਟੇ ਦੀ ਯਾਤਰਾ ਤੋਂ ਬਾਅਦ, ਡ੍ਰੈਗਨ ਪੁਲਾੜ ਯਾਨ ਅੱਜ ਯਾਨੀ 15 ਜੁਲਾਈ ਨੂੰ ਦੁਪਹਿਰ 3 ਵਜੇ ਕੈਲੀਫੋਰਨੀਆ ਦੇ ਤੱਟ ‘ਤੇ ਉਤਰਿਆ। ਇਸਨੂੰ ਸਪਲੈਸ਼ਡਾਊਨ ਕਿਹਾ […]

Continue Reading

ਡਰਾਈਵਿੰਗ ਲਾਇਸੰਸ ਅਤੇ RC ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ‘ਤੇ

ਡੋਰ ਸਟੈਪ ਡਿਲੀਵਰੀ ਰਾਹੀਂ 1076 ‘ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ ਮੋਹਾਲੀ, 15 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।    […]

Continue Reading

ਪਲੇਸਮੈਂਟ ਕੈਂਪ ਦੌਰਾਨ 53 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: 53 candidates got employment: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ  ਜਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨਿਤ ਕੌਰ ਵੱਲੋਂ ਸਾਂਝੀ ਕੀਤੀ ਗਈ।  ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ  Agile Future ਕੰਪਨੀ ਵੱਲੋਂ  Wellness Advisor  ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 89 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 53 ਪ੍ਰਾਰਥੀਆਂ ਨੂੰ […]

Continue Reading

ਪੰਜਾਬ ਸਰਕਾਰ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 15 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ (comprehensive strategy) ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ […]

Continue Reading

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 30 ਸਤੰਬਰ ਤੱਕ ਅਰਜ਼ੀਆਂ ਦੀ ਮੰਗ

ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਇਹ ਪੁਰਸਕਾਰ-ਡਿਪਟੀ ਕਮਿਸ਼ਨਰਮਾਨਸਾ, 15 ਜੁਲਾਈ: ਦੇਸ਼ ਕਲਿੱਕ ਬਿਓਰੋSubhas Chandra Bose Disaster Management Award: ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ […]

Continue Reading

ਕੇਂਦਰ ਸਰਕਾਰ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਨਵਾਂ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ।

Continue Reading

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਫਿਰ ਛਾਪੇਮਾਰੀ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਹੋਰ ਵਧ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਫੇਰ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਰੇਡ ਕੀਤੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਨੂੰ ਕੁਝ ਨਵੇਂ ਅਹਿਮ ਦਸਤਾਵੇਜ਼ਾਂ ਬਾਰੇ ਪਤਾ ਲੱਗਣ ਉਪਰੰਤ ਇਹ ਕਦਮ ਚੁੱਕਿਆ ਗਿਆ। […]

Continue Reading