ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ […]

Continue Reading

ਕੇਂਦਰ ਵਲੋਂ ਪੰਜਾਬ ਦੇ ਸ਼ੈਲਰ ਮਾਲਕਾਂ ਤੇ ਕਿਸਾਨਾਂ ਨੂੰ ਵੱਡਾ ਝਟਕਾ, ਚੌਲ ਦਾ ਟੋਟਾ ਘਟਾ ਕੇ 10 ਫ਼ੀਸਦੀ ਕੀਤਾ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਦੀ ਸ਼ੈਲਰ ਇੰਡਸਟਰੀ ਤੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਸਰਕਾਰ ਨੇ ਚੌਲ ਦਾ ਟੋਟਾ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਪੈਡੀ ਦੀ ਮਿੱਲਿੰਗ ਲਈ 10% ਟੁੱਟੇ ਚੌਲ ਨਾਲ CMR (ਚੌਲ) ਪ੍ਰਾਪਤ ਕਰਨ ਦੀ ਸਕੀਮ ਨੂੰ ਪੰਜਾਬ, ਹਰਿਆਣਾ, ਆਂਧਰਾ […]

Continue Reading

ਜੰਮੂ-ਕਸ਼ਮੀਰ : ਮਿੰਨੀ ਬੱਸ ਖੱਡ ‘ਚ ਡਿੱਗੀ, 5 ਲੋਕਾਂ ਦੀ ਮੌਤ 16 ਗੰਭੀਰ ਜ਼ਖ਼ਮੀ

ਸ਼੍ਰੀਨਗਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਮਿੰਨੀ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 16 ਹੋਰ ਗੰਭੀਰ ਜ਼ਖਮੀ ਹਨ।ਹਾਦਸੇ ਵਾਲੀ ਥਾਂ ਤੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਇੱਕ ਗੰਭੀਰ ਜ਼ਖਮੀ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ […]

Continue Reading

ਪੰਜਾਬ ਦੇ ਸਾਬਕਾ ਵਿਧਾਇਕ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ, ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।ਉਨ੍ਹਾਂ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ […]

Continue Reading

ਗੁਜਰਾਤ ‘ਚ ਇੱਕ ਹੋਰ ਪੁਲ ਢਹਿਆ, ਮਸ਼ੀਨ ਸਮੇਤ 8 ਲੋਕ 15 ਫੁੱਟ ਹੇਠਾਂ ਡਿੱਗੇ

ਗਾਂਧੀਨਗਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਮੁਰੰਮਤ ਦੇ ਕੰਮ ਦੌਰਾਨ ਇੱਕ ਪੁਲ ਦੀ ਵੱਡੀ ਸਲੈਬ ਡਿੱਗ ਗਈ। ਪੁਲ ‘ਤੇ ਮੌਜੂਦ 8 ਲੋਕ 15 ਫੁੱਟ ਹੇਠਾਂ ਡਿੱਗ ਗਏ। ਹਾਲਾਂਕਿ, ਸਾਰਿਆਂ ਨੂੰ ਬਚਾ ਲਿਆ ਗਿਆ ਹੈ।ਇਹ ਹਾਦਸਾ ਜੂਨਾਗੜ੍ਹ ਵਿੱਚ ਮੰਗਰੋਲ ਤਾਲੁਕਾ ਦੇ ਅਜਾਜ਼ ਪਿੰਡ ਵਿੱਚ ਵਾਪਰਿਆ। ਅਜਾਜ ਪਿੰਡ ਵਿੱਚ […]

Continue Reading

ਵੀਰਵਾਰ ਦੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸਾਰੇ ਸਕੂਲ, ਕਾਲਜ, ਦਫ਼ਤਰ ਬੰਦ ਰਹਿਣਗੇ। ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸਾਰੇ ਸਕੂਲ, ਕਾਲਜ, ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਦੀ […]

Continue Reading

ਰੇਲਵੇ ਲਾਈਨ ‘ਤੋਂ ਭੇਦ ਭਰੀ ਹਾਲਤ ‘ਚ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ

ਪੰਜਾਬ ‘ਚ ਰੇਲਵੇ ਕਰਾਸਿੰਗ ਨੇੜੇ ਰੇਲਵੇ ਲਾਈਨ ਤੋਂ ਭੇਦ ਭਰੀ ਹਾਲਤ ਇੱਕ ਲੜਕੀ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਲੰਧਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਰੇਲਵੇ ਕਰਾਸਿੰਗ ਨੇੜੇ ਰੇਲਵੇ ਲਾਈਨ ਤੋਂ ਭੇਦ ਭਰੀ ਹਾਲਤ ਇੱਕ ਲੜਕੀ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ […]

Continue Reading

ਹਿਮਾਚਲ ’ਚ ਵੱਡਾ ਹਾਦਸਾ, ਪੈਰਾਗਲਾਈਡਰ ਕਰੈਸ਼ ਹੋਣ ਕਾਰਨ ਇਕ ਦੀ ਮੌਤ, ਇਕ ਜ਼ਖਮੀ

ਸ਼ਿਮਲਾ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰ ਗਿਆ ਜਿਸ ਵਿੱਚ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਬੀਤੇ ਸ਼ਾਮ ਨੂੰ ਧਰਮਸ਼ਾਲਾ ਵਿੱਚ ਸੈਰ ਸ਼ਪਾਟਾ ਸਥਾਨ ਉਤੇ ਇਹ ਹਾਦਸਾ ਵਾਪਰਿਆ ਹੈ। ਪੈਰਾਗਲਾਈਡਰ ਕਰੈਸ਼ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜਾ ਸਿੰਘ ਦੀ ਮੌਤ ਉਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ […]

Continue Reading

BSF ਨੂੰ ਮਿਲੀ ਵੱਡੀ ਕਾਮਯਾਬੀ, ਡਰੋਨ ਰਾਹੀਂ ਸੁੱਟੀ 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਇੱਕ ਵਾਰ ਫਿਰ ਬੀ.ਐਸ.ਐੱਫ. ਦੇ ਜਵਾਨਾਂ ਨੇ ਆਪਣੀ ਚੌਕਸੀ ਅਤੇ ਸੂਝ-ਬੂਝ ਨਾਲ ਨਸ਼ਾ ਤਸਕਰਾਂ ਦੇ ਮੰਦੇ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ। ਇੰਟੈਲੀਜੈਂਸ ਵਿੰਗ ਤੋਂ ਮਿਲੀ ਖ਼ੂਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਬੀ.ਐਸ.ਐੱਫ. ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਨੇੜੇ ਖੇਤਾਂ ਵਿੱਚੋਂ […]

Continue Reading