ਮਾਲੇਰਕੋਟਲਾ, 13 ਜੁਲਾਈ: ਦੇਸ਼ ਕਲਿੱਕ ਬਿਓਰੋ Diversification through medicinal plants: ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ ਸਾਦ ਕੇ ਦੋ ਏਕੜ ’ਚ “ਨੇਚਰ ਵਿਊ ਨਰਸਰੀ” ਚਲਾ ਰਹੇ ਹਨ । ਸੇਵਾਮੁਕਤ ਖੇਤੀਬਾੜੀ ਅਧਿਆਪਕ ਜਿਥੇ ਪੌਦਿਆਂ ਰਾਹੀਂ ਕੁਦਰਤੀ ਇਲਾਜ ਦਾ ਸੰਦੇਸ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਕਰ ਰਹੇ , ਉਥੇ ਹੀ ਉਹ ਇੱਕ ਸਿੱਖਿਅਕ ਵਜੋਂ ਆਪਣੀਆਂ ਜੜ੍ਹਾਂ (ਕਿਸਾਨਾਂ ਅਤੇ ਨੌਜਵਾਨਾਂ )ਨਾਲ ਸੱਚਾ ਗਿਆਨ ਯੂਟਿਊਬ ਚੈਨਲ ਰਾਹੀਂ ਸਾਂਝਾ ਕਰ ਰਹੇ । ਉਹ ਜੜੀ-ਬੂਟੀਆਂ ਦੇ ਇਲਾਜ ਅਤੇ ਟਿਕਾਊ ਖੇਤੀ ਬਾਰੇ ਜਾਗਰੂਕਤਾ ਵੀ ਪੈਦਾ ਕਰ […]
Continue Reading