ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗ

ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗਤਿਰੂਵੱਲੂਰ: 13 ਜੁਲਾਈ, ਦੇਸ਼ ਕਲਿੱਕ ਬਿਓਰੋਡੀਜ਼ਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਚਾਰ ਡੱਬਿਆਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਸਥਾਨ ਤੋਂ ਡੱਬਿਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦਿਖਾਈ […]

Continue Reading

ਜੇਲ੍ਹ ਬੈਰਕ ਬਦਲਣ ਲਈ ਬਿਕਰਮ ਮਜੀਠੀਆ ਨੇ ਅਦਾਲਤ ’ਚ ਦਾਇਰ ਕੀਤੀ ਪਟੀਸ਼ਨ

ਮੋਹਾਲੀ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੇ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram singh Majithia) ਵੱਲੋਂ ਇਕ ਵਾਰ ਬੈਰਕ ਬਦਲਣ ਦੀ ਮੰਗ ਕੀਤੀ ਗਈ ਹੈ। ਮਜੀਠੀਆ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 13 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਭਾਵੇਂ ਪੰਜਾਬ ਵਿੱਚ ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਪਰ ਫਿਰ ਵੀ ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਰਾਜ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਰਿਹਾ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ […]

Continue Reading

ਅੱਜ ਦਾ ਇਤਿਹਾਸ

13 ਜੁਲਾਈ ਨੂੰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤਿੰਨ ਬੰਬ ਧਮਾਕਿਆਂ ਨਾਲ ਹਿੱਲ ਗਈ। ਇਹ ਧਮਾਕੇ ਮੁੰਬਈ ਦੇ ਜ਼ਵੇਰੀ ਬਾਜ਼ਾਰ, ਓਪੇਰਾ ਹਾਊਸ ਅਤੇ ਦਾਦਰ ਵਿੱਚ ਹੋਏ। ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 13 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 […]

Continue Reading

‘ਆਪ’ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ ਕਿਹਾ, ਭਾਜਪਾ ਗੈਂਗਸਟਰਾਂ ਦੇ ਨਾਲ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿੱਕ ਬਿਓਰੋ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕੀਤੀ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਇਸ ਕਦਮ ਦਾ ਉਦੇਸ ਕਿ੍ਰਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਅੰਤਰਰਾਸਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ ਪੀ.ਸੀ.ਏ. ਦੀ ਨਵੀਂ ਬਣੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਜਮੀਨੀ ਪੱਧਰ ‘ਤੇ ਵਿਸਵ-ਪੱਧਰੀ ਕਿ੍ਰਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੇਰ-ਏ-ਪੰਜਾਬ ਮਹਾਰਾਜਾ ਰਣਜੀਤ […]

Continue Reading

ਮੋਹਾਲੀ ਜ਼ਿਲ੍ਹੇ ਦੇ 06 ਸਰਪੰਚਾਂ ਅਤੇ 119 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਦੀ ਸਮਾਂ-ਸਾਰਣੀ ਦਾ ਐਲਾਨ

*ਨਾਮਜ਼ਦਗੀਆਂ 14 ਜੁਲਾਈ ਨੂੰ ਸ਼ੁਰੂ ਹੋਣਗੀਆਂ, ਵੋਟਾਂ 27 ਜੁਲਾਈ ਨੂੰ* ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ:ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 06 ਸਰਪੰਚਾਂ ਅਤੇ 119 ਪੰਚਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਇਸ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ […]

Continue Reading

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਕੇਜਰੀਵਾਲ ਅਤੇ CM ਮਾਨ

ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ ਚੰਡੀਗੜ੍ਹ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ […]

Continue Reading