ਕੈਬਨਿਟ ਮੰਤਰੀ ਨੇ ਖਾਨੇ ਕੀ ਢਾਬ ਦੇ ਸਰਕਾਰੀ ਸਕੂਲ ’ਚ ਲਗਵਾਏ ਏ.ਸੀ.
ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ ਮਾਨ ਸਰਕਾਰ: ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਾਵਈ ਵਾਲੀ ਸੂਬਾ ਸਰਕਾਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ […]
Continue Reading