ਡਾ. ਬਲਜੀਤ ਕੌਰ ਨੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ AC ਲਗਵਾਉਣ ਲਈ ਮੁਹਿੰਮ ਦੀ ਸ਼ੁਰੂਆਤ

ਮਲੋਟ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ […]

Continue Reading

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 14 ਜੁਲਾਈ ਨੂੰ 

ਫ਼ਰੀਦਕੋਟ 12 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਵੱਲੋਂ ਸਰਕਾਰੀ ਆਈ.ਟੀ.ਆਈ, ਟਿੱਬੀ ਸਾਹਿਬ ਰੋਡ, ਜੈਤੋਂ ਵਿਖੇ ਮਿਤੀ ਫਰੀਦਕੋਟ ਵਿਖੇ ਮਿਤੀ 14-07-2025 ਨੂੰ ਸਮਾਂ ਸਵੇਰੇ 10.00 ਵਜੇ ਤੋਂ 12.00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ […]

Continue Reading

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 12 ਜੁਲਾਈ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ ਅਫਸਰ ਡਾਕਟਰ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ

ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈਫਾਜ਼ਿਲਕਾ , ਅਬੋਹਰ 11 ਜੁਲਾਈ, ਦੇਸ਼ ਕਲਿੱਕ ਬਿਓਰੋਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ […]

Continue Reading

ਵਿਧਾਇਕ ਪ੍ਰੋ.ਗੱਜਣਮਾਜਰਾ ਨੇ ਕਰੀਬ11ਲੱਖ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ

* ਹਲਕਾ ਅਮਰਗੜ੍ਹ  ਦੇ 10 ਪਰਿਵਾਰਾਂ ਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦਾ ਕਰਜ਼ਾ ਹੋਇਆ ਮੁਆਫ ਮਾਲੇਰਕੋਟਲਾ/ਅਮਰਗੜ੍ਹ 12 ਜੁਲਾਈ : ਦੇਸ਼ ਕਲਿੱਕ ਬਿਓਰੋ                 ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਐਸ.ਸੀ. ਭਾਈਚਾਰੇ ਦੇ 10 ਲਾਭਪਾਤਰੀਆਂ ਨੂੰ 11 ਲੱਖ 18 ਹਜਾਰ 360 ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।                ਵਿਧਾਇਕ ਅਮਰਗੜ੍ਹ ਨੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਅੰਦਰ 13 ਲਾਭਪਾਤਰੀਆਂ ਨੂੰ 13 ਲੱਖ 84 ਹਜਾਰ 721 ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਉਨ੍ਹਾਂ ਹੋਰ ਦੱਸਿਆ ਕਿ ਫੈਸਲਾਕੁੰਨ ਕਾਰਵਾਈ ਨਾਲ ਪੰਜਾਬ ਦੇ 4727 ਗਰੀਬ ਅਨੁਸੂਚਿਤ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਕਰਜਾ ਮੁਆਫ਼ ਕਰਕੇ ਜੋ ਇਤਿਹਾਸਕ ਫੈਸਲਾ ਲਿਆ ਹੈ ,ਉਥੇ ਹੀ ਵਿੱਤੀ ਬੋਝ ਨਾਲ ਜੂਝ ਰਹੇ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇ ਲੋਕਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।             ਉਨ੍ਹਾਂ ਹੋਰ ਦੱਸਿਆ ਕਿ ਇਸ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ […]

Continue Reading

ਕਾਰ ਬੇਕਾਬੂ ਹੋ ਕੇ ਨਹਿਰ ’ਚ ਡਿੱਗੀ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਪਟਨਾ, 12 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਸਵੇਰੇ ਲਗਭਗ 5 ਵਜੇ ਇੱਕ ਕਾਰ ਬੇਕਾਬੂ ਹੋ ਕੇ ਨਹਿਰ ’ਚ ਡਿੱਗ ਗਈ, ਜਿਸ ’ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।ਮ੍ਰਿਤਕਾਂ ਦੀ ਪਛਾਣ ਨਿਰਮਲਾ ਦੇਵੀ (52), ਨੀਤੂ ਸਿੰਘ (35) ਅਤੇ ਅਸ਼ਿਤਵ ਸਿੰਘ […]

Continue Reading

ਟਿਕਟ ਨੂੰ ਲੈ ਕੇ ਕੰਡਕਟਰ ਨਾਲ ਵਿਵਾਦ ਤੋਂ ਬਾਅਦ ਮਹਿਲਾ ਬੇਹੋਸ਼, ਹਸਪਤਾਲ ਭਰਤੀ

ਬਟਾਲਾ, 12 ਜੁਲਾਈ, ਦੇਸ਼ ਕਲਿਕ ਬਿਊਰੋ :ਬਟਾਲਾ ਬੱਸ ਸਟੈਂਡ ਦੇ ਬਾਹਰ, ਇੱਕ ਔਰਤ ਅਤੇ ਬੱਸ ਕੰਡਕਟਰ ਵਿਚਕਾਰ ਟਿਕਟ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਘਟਨਾ ਕਾਰਨ ਬੱਸ ਸਟੈਂਡ ‘ਤੇ ਕੁਝ ਸਮੇਂ ਲਈ ਹੰਗਾਮਾ ਹੋਇਆ। ਬੱਸ ਕੰਡਕਟਰ ਨੇ ਕਿਹਾ ਕਿ ਬੱਸ ਵਿੱਚ ਸਫ਼ਰ ਕਰ ਰਹੀ ਇੱਕ ਔਰਤ ਕੋਲ ਆਧਾਰ ਕਾਰਡ ਨਹੀਂ ਸੀ।ਔਰਤ ਨੇ ਕੰਡਕਟਰ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 12 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸੇ

ਲੁਧਿਆਣਾ, 12 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਅੱਜ ਸਵੇਰੇ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕੇ ਵਿੱਚ ਪਤੀ-ਪਤਨੀ ਬੁਰੀ ਤਰ੍ਹਾਂ ਝੁਲ਼ਸ ਗਏ।ਔਰਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਸਿਲੰਡਰ ਫਟਣ ਦੀ ਇਹ ਘਟਨਾ ਰਾਜੀਵ ਗਾਂਧੀ ਕਲੋਨੀ ਵਿੱਚ ਵਾਪਰੀ। ਜਿੱਥੇ ਇਹ ਜੋੜਾ ਕਿਰਾਏ ਦੇ ਕਮਰੇ ਵਿੱਚ ਰਹਿੰਦਾ […]

Continue Reading

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹੀ, ਕਈ ਲੋਕ ਦਬੇ

ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਵਿੱਚੋਂ ਅੱਠ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]

Continue Reading