ਹਥਿਆਰ ਬਰਾਮਦੀ ਦੌਰਾਨ ਬਦਮਾਸ਼ਾਂ ਦਾ ਪੁਲਿਸ ਨਾਲ ਮੁਕਾਬਲਾ, ਇੱਕ ਨੂੰ ਗੋਲੀ ਲੱਗੀ

ਕਪੂਰਥਲਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬਦਮਾਸ਼ਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਦੋ ਬਦਮਾਸ਼ਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਲਈ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ। ਪੁਲਿਸ ਗੋਲੀਬਾਰੀ ਕਾਰਨ ਇੱਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਡੀਐਸਪੀ ਸਬ-ਡਿਵੀਜ਼ਨ ਭੁਲੱਥ ਕਰਨੈਲ ਸਿੰਘ […]

Continue Reading

Breaking : ਹਾਈਕੋਰਟ ਵੱਲੋਂ ਪੰਜਾਬ ਦੇ ਇੱਕ SSP ਵਿਰੁੱਧ ਵਰੰਟ ਜਾਰੀ, DGP ਨੂੰ ਵੀ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮਾਂ ਦੀ ਗੰਭੀਰ ਉਲੰਘਣਾ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਇੱਕ ਐਸਐਸਪੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਇੱਕ ਔਰਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅਦਾਲਤ ਦੇ ਸਪੱਸ਼ਟ ਹੁਕਮਾਂ ਦੀ ਅਣਦੇਖੀ ਕਰਨ ਲਈ ਕੀਤੀ ਗਈ ਸੀ।ਇਹ ਜ਼ਮਾਨਤੀ ਵਾਰੰਟ ਹੁਸ਼ਿਆਰਪੁਰ […]

Continue Reading

ਪਟਿਆਲਾ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਔਰਤ ਨੇ ਅੱਠ ਮਹੀਨੇ ਦੇ ਬੱਚੇ ਸਣੇ ਰੇਲਗੱਡੀ ਅੱਗੇ ਛਾਲ ਮਾਰ ਕੇ ਦਿੱਤੀ ਜਾਨ

ਪਟਿਆਲਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਔਰਤ ਨੇ ਆਪਣੇ ਅੱਠ ਮਹੀਨੇ ਦੇ ਬੱਚੇ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਜਿਸਨੇ ਵੀ ਇਹ ਦ੍ਰਿਸ਼ ਦੇਖਿਆ ਉਹ ਹੈਰਾਨ ਅਤੇ ਪ੍ਰੇਸ਼ਾਨ ਸੀ।ਪੁਲਿਸ ਜਾਂਚ […]

Continue Reading

ਪੰਜਾਬ ਦੇ ਦੋ ਮੰਤਰੀਆਂ ’ਤੇ ਕੇਸ ਦਰਜ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਦੋ ਮੰਤਰੀਆਂ ਅਤੇ ਇਕ ਪਾਰਟੀ ਪ੍ਰਧਾਨ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ਉਤੇ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ […]

Continue Reading

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੋ ਦਿਨਾਂ ਲਈ ਵਧਾਇਆ

ਵਿਰੋਧੀ ਪਾਰਟੀ ਨੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੂਜੇ ਦਿਨ ਸ਼ੁਰੂ ਹੋ ਗਿਆ ਹੈ। ਅੱਜ ਸੈਸ਼ਨ ਸ਼ੁਰੂ ਹੋਣ ਤੋਂ ਕੁਝ ਸਮਾਂ ਬਾਅਦ ਹੀ ਵਿਰੋਧੀ ਪਾਰਟੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ […]

Continue Reading

ਤਿੰਨ ਦਿਨਾਂ ਤੋਂ ਲਾਪਤਾ 12 ਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਝੋਨੇ ਦੇ ਖੇਤ ’ਚੋਂ ਮਿਲੀ

ਬਠਿੰਡਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ (missing for three days) ਇਕ ਕੁੜੀ ਦੀ body ਪਿੰਡ ਨੇੜਲੇ ਝੋਨੇ ਦੇ ਖੇਤ ’ਚੋਂ ਬਰਾਮਦ ਹੋਈ ਹੈ। ਜਦੋਂ ਇਹ ਜਾਣਕਾਰੀ ਮਿਲੀ ਤਾਂ ਬਠਿੰਡਾ ਦਿਹਾਤੀ ਦੇ ਡੀਐੱਸਪੀ ਹਰਜੀਤ ਸਿੰਘ, ਥਾਣਾ ਸਦਰ ਅਤੇ ਬੱਲੂਆਣਾ ਚੌਕੀ ਦੀ ਪੁਲਿਸ ਵੱਡੀ ਤਾਦਾਦ ’ਚ […]

Continue Reading

ਪਾਕਿਸਤਾਨ ’ਚ ਪੰਜਾਬੀਆਂ ਨੂੰ ਬੱਸ ’ਚੋਂ ਉਤਾਰ ਕੇ ਮਾਰੀ ਗੋਲੀ, 9 ਦੀ ਮੌਤ

ਇਸਲਾਮਾਬਾਦ, 11 ਜੁਲਾਈ, ਦੇਸ਼ ਕਲਿਕ ਬਿਊਰੋ : Pakistan ਵਿੱਚ ਇਕ ਚਲਦੀ ਬੱਸ ਨੂੰ ਰੋਕ ਕੇ ਹਥਿਆਰਬੰਦ ਹਮਲਾਵਾਰਾਂ ਨੇ ਬੱਸ ਨੂੰ ਰੋਕ ਕੇ ਪੰਜਾਬ ਨਾਲ ਸਬੰਧਤ ਯਾਤਰੀਆਂ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ। ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ, ਵੀਰਵਾਰ ਦੇਰ ਰਾਤ, ਕਵੇਟਾ ਤੋਂ ਲਾਹੌਰ ਜਾ ਰਹੀ ਇੱਕ ਯਾਤਰੀ ਬੱਸ ਨੂੰ ਹਥਿਆਰਬੰਦ ਵਿਅਕਤੀਆਂ ਨੇ ਰੋਕਿਆ, ਜਿਨ੍ਹਾਂ ਨੇ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਬਿੱਲ ਹੋਣਗੇ ਪੇਸ਼

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ ਨੂੰ ਪੰਜਾਬ ਪਵਿੱਤਰ ਗ੍ਰੰਥ (ਅਪਰਾਧ ਰੋਕਥਾਮ) ਐਕਟ, 2025 ਦਾ ਨਾਮ ਦਿੱਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾਣਗੇ।ਇਸ ਦੇ ਤਹਿਤ ਬੇਅਦਬੀ ਕਰਨ ਵਾਲਿਆਂ […]

Continue Reading

ਮੋਬਾਈਲ ਤੇ 1200 ਰੁਪਏ ਲੁੱਟਣ ਲਈ ਸੈਰ ਕਰ ਰਹੇ ਵਿਅਕਤੀ ਦੀ ਕੀਤੀ ਹੱਤਿਆ

ਲੁਧਿਆਣਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪਿੰਡ ਮੇਹਰਬਾਨ ਇਲਾਕੇ ਦੇ ਗੁੱਜਰ ਭਵਨ ਵਿੱਚ ਰਹਿਣ ਵਾਲੇ 45 ਸਾਲਾ ਵਿਅਕਤੀ ਨੂੰ ਐਕਟਿਵਾ ਸਵਾਰ ਬਦਮਾਸ਼ਾਂ ਨੇ ਉਸ ਸਮੇਂ ਘੇਰ ਲਿਆ ਜਦੋਂ ਉਹ ਗਲੀ ਵਿੱਚ ਸੈਰ ਕਰ ਰਿਹਾ ਸੀ। ਲੁਟੇਰਿਆਂ ਨੇ ਉਸ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ ਅਤੇ ਉਸ ਦਾ ਮੋਬਾਈਲ ਅਤੇ 1200 ਰੁਪਏ ਦੀ ਨਕਦੀ […]

Continue Reading

ਬਿਜਲੀ ਠੀਕ ਕਰਨ ਗਏ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ

ਲੁਧਿਆਣਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬੀਤੀ ਰਾਤ ਸਾਹਨੇਵਾਲ ਇਲਾਕੇ ਵਿੱਚ ਬਿਜਲੀ ਠੀਕ ਕਰਨ ਗਏ ਇੱਕ ਲਾਈਨਮੈਨ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਲਾਈਨਮੈਨ ਦੀ ਮੌਤ ਤੋਂ ਬਾਅਦ ਪਾਵਰਕਾਮ ਦੇ ਕਰਮਚਾਰੀਆਂ ਵਿੱਚ ਸੋਗ ਹੈ। ਮ੍ਰਿਤਕ ਲਾਈਨਮੈਨ ਦੀ ਪਛਾਣ ਸੰਜੇ ਸ਼ਾਹ (45) ਵਾਸੀ ਬਰੋਟਾ ਰੋਡ, ਜ਼ੈੱਡ ਮਾਲ ਵਜੋਂ ਹੋਈ […]

Continue Reading